ਸਰਕਾਰੀ ਸਕੂਲਾਂ ਵੱਲ ਲੋਕਾਂ ਦਾ ਝੁਕਾਅ: ਰਾਜਨ ਸ਼ਰਮਾ
ਚੰਡੀਗੜ੍ਹ 12 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਟਾਫ਼ ਵੱਲੋਂ ਅਪਣੇ ਸਕੂਲਾਂ ਪ੍ਰਤੀ ਸੁਹਿਰਦਤਾ ਅਤੇ ਲਗਨ ਦਿਖਾਉਂਦੇ ਹੋਏ ਵਿਦਿਅਕ ਵਰ੍ਹੇ 2025-26 ਲਈ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ “ਦਾਖ਼ਲਾ ਮੁਹਿੰਮ“ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਲੈਕਚਰਾਰ ਰਾਜਨ ਸ਼ਰਮਾ, ਸਟੇਟ…