Breaking

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ…

Read More

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ

ਲੋਕ ਅਦਾਲਤ: ਵਿਵਾਦਾਂ ਦੇ ਸੁਚੱਜੇ ਨਿਪਟਾਰੇ ਵੱਲ ਇੱਕ ਵਿਸ਼ੇਸ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ਼੍ਰੀ ਜਸਟਿਸ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੰਜਾਬ ਭਰ ਵਿੱਚ ਇੱਕ ਰਾਸ਼ਟਰੀ…

Read More

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ ‘ਤੇ ਛਾਪੇਮਾਰੀ; 130 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 85 ਐਫਆਈਆਰ ਦਰਜ, 3 ਕਿਲੋ ਹੈਰੋਇਨ, 9 ਕਿਲੋ ਅਫੀਮ, 5.39 ਲੱਖ ਰੁਪਏ ਡਰੱਗ ਮਨੀ ਬਰਾਮਦ ਛੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਵੱਲੋਂ 672 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਗਈ ਜਾਂਚ 107 ਐਸਪੀ/ਡੀਐਸਪੀ…

Read More

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਅਮਨ ਅਰੋੜਾ ਨੇ ਨਵ-ਨਿਯੁਕਤ ਅਫ਼ਸਰ ਨੂੰ ਰਾਸ਼ਟਰ ਦੀ ਸੇਵਾ ਲਈ ਦਿੱਤੀਆਂ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 170 ਕੈਡਿਟ ਹੁਣ ਤੱਕ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ…

Read More

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਦੋ-ਰੋਜ਼ਾ ‘ਈ.ਐਨ.ਟੀ. ਸਰਜੀਕਲ ਕਨਕਲੇਵ’ ਦਾ ਕੀਤਾ ਉਦਘਾਟਨ ਰੋਬੋਟ ਦੀ ਮਦਦ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ ਸੰਮੇਲਨ ਚੰਡੀਗੜ੍ਹ/ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ…

Read More

ਆਪ੍ਰੇਸ਼ਨ ਸੀਲ-9: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ’ਤੇ ਬਾਜ਼ ਅੱਖ ਰੱਖਣ ਲਈ 10 ਜ਼ਿਲ੍ਹਿਆਂ ਦੀਆਂ 84 ਅੰਤਰ-ਰਾਜੀ ਐਂਟਰੀ/ਐਗਜ਼ਿਟ ਪੁਆਇੰਟਸ ਕੀਤੇ ਸੀਲ

‘ਯੁੱਧ ਨਸ਼ਿਆਂ ਦੇ ਵਿਰੁੱਧ’ ਦੇ ਸੱਤਵੇਂ ਦਿਨ ਸੂਬੇ ਭਰ ‘ਚ 687 ਛਾਪੇਮਾਰੀਆਂ ਤੋਂ ਬਾਅਦ 111 ਨਸ਼ਾ ਤਸਕਰਾਂ ਗ੍ਰਿਫ਼ਤਾਰ ਦਿਨ ਭਰ ਚੱਲੇ ਅਪ੍ਰੇਸ਼ਨ ਦੌਰਾਨ 86 ਐਫਆਈਆਰਜ਼ ਦਰਜ, 1.2 ਕਿਲ ਹੈਰੋਇਨ, 9.8 ਕਿਲੋ ਅਫ਼ੀਮ, 1.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ-ਮੁਕਤ ਰਾਜ ਬਣਾਉਣ ਲਈ…

Read More

ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਸਾਲਾਨਾ ਸਨਮਾਨ 2025 ਝੱਜ, ਪੱਲ੍ਹਾ ਤੇ ਗੁਰਮ ਨੂੰ – ਅਨਿੱਲ ਫਤਿਹਗੜ੍ਹ ਜੱਟਾਂ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਪ੍ਰਧਾਨ ਅਨਿਲ ਫਤਿਹਗੜ੍ਹ ਜੱਟਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਇਹ ਰਵਾਇਤ ਰਹੀ ਹੈ ਕਿ ਉਹ ਹਰ ਸਾਲ ਸਾਹਿਤ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਲੇਖਕਾਂ ਦਾ ਸਨਮਾਨ ਕਰਦੀ ਹੈ। ਸਭਾ ਵਲੋਂ ਹਰ ਸਾਲ ਤਿੰਨ ਸਨਮਾਨ…

Read More

ਮਾਣਯੋਗ ਹਾਈਕੋਰਟ ਨੇ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਕਾਨੂੰਨ, 2009 ਬਾਰੇ ਪੰਜਾਬ ਸਰਕਾਰ ਦੇ ਨਿਯਮ ਨੂੰ ਗ਼ੈਰ-ਸੰਵਿਧਾਨਿਕ ਕਰਾਰ ਦਿੱਤਾ – ਉਂਕਾਰ ਨਾਥ

ਪਟੀਸ਼ਨਕਰਤਾਵਾਂ ਵੱਲੋਂ ਮੁੱਖ ਮੰਤਰੀ ਨੂੰ ਪ੍ਰਾਈਵੇਟ ਸਕੂਲਾਂ ਵਿੱਚ 25% ਦਾਖਲੇ ਯਕੀਨੀ ਬਣਾਉਣ ਦੀ ਕੀਤੀ ਅਪੀਲ – ਕਿਰਪਾਲ ਸਿੰਘ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 19 ਫਰਵਰੀ, 2025 ਨੂੰ ਆਪਣੇ  ਅੰਤਰਿਮ ਫੈਸਲੇ ਵਿੱਚ ਪੰਜਾਬ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਨਿਯਮ, 2011 ਦੇ ਨਿਯਮ 7(4) ਨੂੰ ਆਰ.ਟੀ.ਈ. ਐਕਟ 2009…

Read More

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ…

Read More

ਪੰਜਾਬ ਪੁਲਿਸ ਵੱਲੋਂ 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇਸ ਮਾਮਲੇ ਸਬੰਧੀ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ 54 ਕਿਲੋ ਭੁੱਕੀ ਬਰਾਮਦਗੀ ਮਾਮਲੇ ਵਿੱਚ ਵੀ ਲੋੜੀਂਦਾ ਸੀ: ਐਸਐਸਪੀ ਅਖਿਲ ਚੌਧਰੀ ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ (ਸੁਰ ਸਾਂਝ…

Read More