Breaking

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ ਨਸ਼ਾ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਨ ਲਈ ਪੰਜਾਬੀ ਯੂਨੀਵਰਸਿਟੀ ਅਤੇ ਈ.ਐਮ.ਆਰ.ਸੀ. ਨਾਲ ਸਮਝੌਤਾ ਸਹੀਬੱਧ 10 ਘੰਟਿਆਂ ਦੇ ਕੋਰਸ ਵਿੱਚ ਲੈਕਚਰ, ਆਡੀਓ-ਵਿਜ਼ੂਅਲ ਸਮੱਗਰੀ ਅਤੇ ਇੰਟਰਐਕਟਿਵ ਸੈਸ਼ਨ ਸ਼ਾਮਲ ਹੋਵੇਗਾ ਜੋ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਸਬੰਧੀ ਸਾਰੇ…

Read More

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

11 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ ਇਹ ਸਕੂਲ ਦੂਜਿਆਂ ਲਈ ਰੋਲ ਮਾਡਲ ਬਣਨਗੇ: ਸਿੱਖਿਆ ਮੰਤਰੀ ਆਗਾਮੀ ਸੈਸ਼ਨ ਦੌਰਾਨ ਰਾਜ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਕੀਤੇ ਜਾਣਗੇ ਸ਼ੁਰੂ: ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ…

Read More

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ

ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ…

Read More

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ-ਅਧਾਰਤ ਗੈਂਗਸਟਰ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ : ਡੀਜੀਪੀ ਗੌਰਵ ਯਾਦਵ ਗੋਪੀ ਨਵਾਸ਼ਹਿਰੀਆ ਆਪਣੇ ਸਾਥੀ ਲਾਡੀ ਬਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਕਰ…

Read More

ਆਲਮੀ ਪੰਜਾਬੀ ਕਾਨਫਰੰਸ ਦੇ ਤੀਜੇ ਸੈਸ਼ਨ ਦਾ ਆਗਾਜ਼ ਅੱਜ ‘ਅਜੋਕੇ ਭਾਰਤ ਵਿੱਚ ਔਰਤਾਂ ਸਾਹਮਣੇ ਚੁਣੌਤੀਆਂ’ ਵਿਸ਼ੇ ਨਾਲ਼ ਹੋਵੇਗਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕਰਵਾਈ ਜਾ ਰਹੀ ਆਲਮੀ ਪੰਜਾਬੀ ਕਾਨਫਰੰਸ ਦੇ ਤੀਜੇ ਸੈਸ਼ਨ ਦਾ ਆਗਾਜ਼ ਅੱਜ ‘ਅਜੋਕੇ ਭਾਰਤ ਵਿੱਚ ਔਰਤਾਂ ਸਾਹਮਣੇ ਚੁਣੌਤੀਆਂ’ ਵਿਸ਼ੇ ਨਾਲ਼ ਹੋਵੇਗਾ, ਜਿਸ ਵਿੱਚ ਸ਼ਬਨਮ ਹਾਸ਼ਮੀ ਮੁੱਖ ਭਾਸ਼ਣ ਦੇਣਗੇ। ਇਸ ਸੈਸ਼ਨ ਦੀ ਪ੍ਰਧਾਨਗੀ ਡਾ. ਗੁਰਦੇਵ ਕੌਰ ਪਾਲ, ਨਵਜੋਤ ਢਿੱਲੋਂ (ਕੈਨੇਡਾ) ਵੱਲੋਂ ਕੀਤੀ…

Read More

ਆਲਮੀ ਪੰਜਾਬੀ ਕਾਨਫਰੰਸ ਦਾ ਹੋਇਆ ਆਗਾਜ਼-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਵਿਦਵਾਨਾਂ ਨੇ ਫਿਕਰਮੰਦੀ ਜਤਾਈ

ਆਲਮੀ ਪੰਜਾਬੀ ਕਾਨਫਰੰਸ ਦਾ ਹੋਇਆ ਆਗਾਜ਼-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਵਿਦਵਾਨਾਂ ਨੇ ਫਿਕਰਮੰਦੀ ਜਤਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਵਲੋਂ ਕਰਵਾਈ ਜਾਣ ਵਾਲੀ ਤਿੰਨ ਰੋਜ਼ਾ ਕਾਨਫਰੰਸ ਦਾ ਆਗਾਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਹੋਇਆ, ਜਿਸ ਵਿੱਚ ਹਾਜ਼ਰ ਵਿਦਵਾਨਾਂ ਨੇ ਸਾਂਝੀ ਰਾਇ ਉਸਾਰਦਿਆਂ…

Read More

ਮਾਜਰੀ ਤਹਿਸੀਲ ‘ਚ ਤਹਿਸੀਲਦਾਰ ਸੋਹੀ ਦਾ ਸਨਮਾਨ

ਚੰਡੀਗੜ੍ਹ 7 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਦਿਨੀਂ ਭਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਤਹਿਸੀਲਦਾਰਾਂ ਵੱਲੋਂ ਤਹਿਸੀਲਾਂ ਵਿੱਚ ਕੰਮ ਠੱਪ ਕੀਤਾ ਗਿਆ ਸੀ, ਪਰ ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸੀਲਦਾਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਦੇ ਚਲਦੇ ਸਬ ਤਹਿਸੀਲ ਮਾਜਰੀ ਵਿਖੇ ਵੀ ਇੱਥੇ ਤਾਇਨਾਤ ਸਬ ਤਹਿਸੀਲਦਾਰ ਦੇ…

Read More

ਹਰਦੇਵ ਸਿੰਘ ਭੁੱਲਰ ਨੂੰ ਮਿਲਿਆ ਮਾਤਾ ਭਜਨ ਕੌਰ ਨਿੱਕੀਆਂ ਕਰੂੰਬਲਾਂ ਪੁਰਸਕਾਰ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ (ਹੁਸ਼ਿਆਰਪੁਰ) ਦੇ ਗ਼ਦਰੀ ਬਾਬਾ ਹਰਜਾਪ ਸਿੰਘ ਦੇ ਹਾਲ ਵਿੱਚ ‘ਨਿੱਕੀਆਂ ਕਰੂੰਬਲਾਂ’ ਬਾਲ ਮੈਗਜ਼ੀਨ ਦੇ ਤੀਹ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸ਼੍ਰੋਮਣੀ ਬਾਲ ਸਾਹਿਤਕਾਰ ਬਲਜਿੰਦਰ ਮਾਨ ਵੱਲੋਂ ਅਤੇ ਸੁਰ ਸੰਗਮ ਵਿੱਦਿਅਕ ਟਰੱਸਟ ਮਾਹਿਲਪੁਰ ਦੇ ਸਮੂਹ ਮੈਂਬਰਾਂ ਵੱਲੋਂ “ਮਾਤਾ ਭਜਨ ਕੌਰ…

Read More

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਤੀਜੀ ਤਿੰਨ ਰੋਜ਼ਾ ਆਲਮੀ ਪੰਜਾਬੀ ਕਾਨਫਰੰਸ 7 ਮਾਰਚ, 2025 ਤੋਂ ਸ਼ੁਰੂ – ਦਰਸ਼ਨ ਬੁੱਟਰ

ਪੰਜਾਬ ਸਕੂਲ ਸਿੱਖਿਆ ਬੋਰਡ, ਫੇਜ਼ 9, ਮੁਹਾਲ਼ੀ ਦੇ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਹੋਵੇਗਾ ਉਦਘਾਟਨੀ ਸੈਸ਼ਨ – ਸੁਸ਼ੀਲ ਦੁਸਾਂਝ    ਕਾਨਫਰੰਸ ਦਾ ਵਿਸ਼ਾ ਹੋਵੇਗਾ ਸਾਹਿਤ, ਸਭਿਆਚਾਰ, ਸਿੱਖਿਆ, ਸਮਾਜ, ਸੱਤਾ ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਤੀਜੀ ਤਿੰਨ ਰੋਜ਼ਾ ਆਲਮੀ ਪੰਜਾਬੀ ਕਾਨਫਰੰਸ 7, 8, 9 ਮਾਰਚ, 2025 ਪੰਜਾਬ…

Read More

ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ, 697 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ…

Read More