Breaking

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ

ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਕਿਹਾ, ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਕੀਤੀ ਅਪੀਲ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ…

Read More

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ ਚੰਡੀਗੜ੍ਹ/ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ:   ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਚੰਡੀਗੜ੍ਹ ਵਿਖੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਾਰਚ: ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦਾ ਵਿਸ਼ਾ ‘ਪੰਜਾਬ ਦੀਆਂ ਪ੍ਰੇਮ ਕਥਾਵਾਂ: ਪਰੰਪਰਾ ਅਤੇ ਸਮਕਾਲ’ ਸੀ। ਇਸ ਸੈਮੀਨਾਰ  ਵਿੱਚ ਮੁੱਖ ਤੌਰ ‘ਤੇ ਡਾਕਟਰ ਸੁਖਦੇਵ…

Read More

ਪੁਲਿਸ ਨੇ ਗੈਂਗਸਟਰ ਕੀਤਾ ਕਾਬੂ

ਚੰਡੀਗੜ੍ਹ 5 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਈਕੋ ਸਿਟੀ ਵਨ ਨਿਊ ਚੰਡੀਗੜ੍ਹ ਵਿਖੇ ਸੀ ਆਈ ਏ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸ ਐਸ ਪੀ  ਦੀਪਕ ਪਾਰਕ ਨੇ ਦੱਸਿਆ ਕਿ ਨਵਜੋਤ ਸਿੰਘ ਨਾਂ ਦਾ ਇੱਕ ਵਿਅਕਤੀ ਜੋ ਕਿ ਸਮਾਜ ਵਿਰੋਧੀ ਗਤੀਵਿਧੀਆਂ…

Read More

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਬੀ.ਡੀ.ਪੀ.ਓ. ‘ਤੇ ਵੀ ਕੇਸ ਦਰਜ 

ਚੰਡੀਗੜ੍ਹ 5 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ…

Read More

ਜੰਗਲਾਤ ਦੀ ਜ਼ਮੀਨ ‘ਤੇ ਨਜਾਇਜ ਕਬਜ਼ਾ

ਚੰਡੀਗੜ੍ਹ 5 ਮਾਰਚ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸਦੇ ਪਿੰਡ ਸੂੰਕ ਦੀ ਪੰਚਾਇਤੀ ਜ਼ਮੀਨ ਅਤੇ ਜੰਗਲਾਤ ਵਿਭਾਗ ਅਧੀਨ ਪੈਂਦੇ ਰਕਬੇ ‘ਤੇ ਨਾਜਾਇਜ਼ ਕਬਜ਼ਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੌਕੇ ‘ਤੇ ਜਾ ਕੇ ਵੇਖਿਆ ਗਿਆ ਤਾਂ ਪਿੰਡ ਸੂੰਕ ਸਥਿਤ ਜੈਅੰਤੀ ਮਾਜਰੀ ਡੈਮ ਦੇ ਪਿਛਲੇ ਪਾਸਿਓਂ ਆ ਰਹੀ…

Read More

ਡਾ. ਸੁਰਿੰਦਰ ਕੌਰ ਚੌਹਾਨ ਦਾ ਕਹਾਣੀ ਸੰਗ੍ਰਹਿ ‘ਵੱਡੇ ਤੜਕੇ ਦਾ ਸੁਪਨਾ’ ਲੋਕ ਅਰਪਣ ਤੇ ਵਿਚਾਰ ਚਰਚਾ ਸਮਾਗਮ 05 ਮਾਰਚ ਨੂੰ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਦਫਤਰ ਜ਼ਿਲ੍ਹਾ ਭਾਸ਼ਾ ਅਫਸਰ, ਐਸ.ਏ.ਐਸ. ਨਗਰ ਅਤੇ ਸਾਹਿਤਕ ਸੱਥ ਵੱਲੋਂ ਡਾ. ਸੁਰਿੰਦਰ ਕੌਰ ਚੌਹਾਨ ਦਾ ਕਹਾਣੀ ਸੰਗ੍ਰਹਿ ‘ਵੱਡੇ ਤੜਕੇ ਦਾ ਸੁਪਨਾ’ ਲੋਕ ਅਰਪਣ ਤੇ ਵਿਚਾਰ ਚਰਚਾ ਸਮਾਗਮ 05 ਮਾਰਚ, 2025 ਨੂੰ ਸਵੇਰੇ 11.00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਲ, ਸੈਕਟਰ 76, ਮੋਹਾਲ਼ੀ ਵਿਖੇ…

Read More

ਕਹਾਣੀਕਾਰ ਸੁਖਜੀਤ ਯਾਦਗਾਰੀ ‘ਸ਼ਬਦ ਲਾਇਬਰੇਰੀ’ ਨੂੰ ਮੁੜ ਸੁਰਜੀਤ ਕਰਨ ਲਈ ਕਰਾਂਗਾ ਹਰ ਸੰਭਵ ਕੋਸ਼ਿਸ਼ – ਮੋਹਿਤ ਕੁੰਦਰਾ

ਸ੍ਰੀ ਮਾਛੀਵਾੜਾ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਕਹਾਣੀਕਾਰ ਸੁਖਜੀਤ ਦਾ ਨਾਂ ਕਿਸੇ ਰਸਮੀਂ ਜਾਣ-ਪਛਾਣ ਦਾ ਮੁਥਾਜ ਨਹੀਂ। ਪੰਜਾਬੀ ਕਹਾਣੀ ਦੇ ਖੇਤਰ ਦਾ ਸੁਖਜੀਤ ਇੱਕ ਅਜਿਹਾ ਚਮਕਦਾ ਸਿਤਾਰਾ ਹੈ, ਜਿਸ ਦੀਆਂ ਕਹਾਣੀਆਂ ਲੰਮੇ ਸਮੇਂ ਤੱਕ ਪੰਜਾਬੀ ਪਾਠਕ ਦੀ ਚੇਤਨਾ  ਅਤੇ ਚਿੰਤਨ ਦਾ ਹਿੱਸਾ ਬਣੀਆਂ ਰਹਿਣਗੀਆਂ। ਸੁਖਜੀਤ ਦੀਆਂ ਕਹਾਣੀਆਂ ਦੇ ਪਾਤਰ, ਪਾਠਕ ਨੂੰ ਆਪਣੇ…

Read More

ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ

ਪੰਜਾਬ ਪੁਲਿਸ ਨੇ ਚੌਥੇ ਦਿਨ 524 ਥਾਵਾਂ ‘ਤੇ ਕੀਤੀ ਛਾਪੇਮਾਰੀ; 69 ਨਸ਼ਾ ਤਸਕਰ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.5 ਕਿਲੋਗ੍ਰਾਮ ਹੈਰੋਇਨ, 1.33 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ 101 ਐਸਪੀ/ਡੀਐਸਪੀ ਰੈਂਕ ਦੇ…

Read More

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ…

Read More