ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜਸ਼ਨ ਸੰਧੂ ਸਾਲ 2023-ਸ੍ਰੀ ਗੰਗਾਨਗਰ ਕਤਲ ਕੇਸ ਵਿੱਚ ਸੀ ਲੋੜੀਂਦਾ, ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਬਦਲ ਰਿਹਾ ਸੀ ਠਿਕਾਣੇ: ਡੀਜੀਪੀ ਗੌਰਵ ਯਾਦਵ ਮੁਲਜ਼ਮ ਜਸ਼ਨ ਦੁਬਈ ਤੋਂ ਨੇਪਾਲ ਪਹੁੰਚਿਆ, ਕਾਨੂੰਨ ਤੋਂ ਬਚਣ ਦੀ ਕੋਸ਼ਿਸ਼ ਵਿੱਚ ਸੜਕ ਰਾਹੀਂ…