Breaking

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ ਚੰਡੀਗੜ੍ਹ/ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ…

Read Full News

ਰੂਹ ਦੀ ਖ਼ੁਰਾਕ ਲੋਕ-ਅਰਪਣ ਤੇ ਸੰਵਾਦ ਸਮਾਗਮ 13 ਅਪਰੈਲ ਨੂੰ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਸਤਿਕਾਰਯੋਗ ਲੇਖਿਕਾ ਪ੍ਰਿੰ. ਗੁਰਦੇਵ ਕੌਰ ਪਾਲ ਦੀ ਸਵੈ ਜੀਵਨੀ ਰੂਹ ਦੀ ਖ਼ੁਰਾਕ-ਧੜਕਣ ਦਾ ਰੋਜ਼ਨਾਮਚਾ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਮਿਤੀ: 13 ਅਪ੍ਰੈਲ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ…

Read Full News

ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ

ਚੰਡੀਗੜ੍ਹ 8 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਅੱਠਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕ ਸਿਮਰਜੋਤ ਸਿੰਘ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ (ਸੈ. ਸਿ.) ਮੋਹਾਲੀ ਗਿੰਨੀ ਦੁੱਗਲ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ….

Read Full News

ਸੈਕਟਰ 78 ਨਿਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਸ਼ਹੀਦੀ ਦਿਵਸ ਅਤੇ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ਸੈਕਟਰ 78 ਦੇ ਨਿਵਾਸੀਆਂ ਨੇ ਰੈਂਜੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ  ਸੈਕਟਰ 78 ਦੀ ਅਗਵਾਈ ਵਿੱਚ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਸ਼ਹੀਦੀ ਦਿਵਸ ਅਤੇ ਸਮਾਜਿਕ ਨਿਆਂ ਦੇ ਅਲੰਬਰਦਾਰ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ…

Read Full News

ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਵਸ ਮੌਕੇ ਬਸਪਾ ਫਿਲੌਰ ਵਿੱਚ ਕਰੇਗੀ ਪੰਜਾਬ ਸੰਭਾਲੋ ਰੈਲੀ

ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਫ਼ਿਲੌਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੇ ਮੌਕੇ 14 ਅਪ੍ਰੈਲ ਨੂੰ ਫ਼ਿਲੌਰ ਦੇ ਪਿੰਡ ਨੰਗਲ ਵਿੱਚ ਜ਼ਿਲ੍ਹਾ ਪੱਧਰੀ ਰੈਲੀ ਕਰਨ ਦਾ…

Read Full News

ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਨਵਾਂ ਸ਼ਹਿਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪਰੈਲ: ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ…

Read Full News

ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਦਾਖਾ ਤੇ ਸਾਹਨੇਵਾਲ ਵਿਖੇ 2 ਕਰੋੜ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਰਿਹਾ ਹੈ ਪੰਜਾਬ: ਮੁੰਡੀਆ ਸਿੱਖਿਆ, ਨੌਜਵਾਨਾਂ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ ਅਤੇ ਪ੍ਰਸ਼ਾਸਨਿਕ ਅਧਿਕਾਰੀ  ਬਣਾ ਸਕਦੀ ਹੈ – ਮੁੰਡੀਆਂ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪੁਸਤਕ ‘‘ਸ਼ੇਰ-ਏ-ਪੰਜਾਬ’’ ਦਾ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),  7 ਅਪਰੈਲ: ਤ੍ਰੈ–ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਮਾਗਮ ‘‘ਜਸ਼ਨ-ਏ-ਸਨਮਾਨ – ਸ਼ਾਨ-ਏ-ਪੰਜਾਬ’’, ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ‘‘ਸਾਹਿਤਕ ਸਿਤਾਰੇ ਮੰਚ’’ ਤਰਨਤਾਰਨ ਵਲੋਂ ਮਿਲੇ ‘‘ਸ਼ਾਨ-ਏ-ਪੰਜਾਬ’’ ਅਵਾਰਡ ਮਿਲਣ ਤੇ ਜਸ਼ਨ ਮਨਾਉਣ ਲਈ ਕਰਵਾਇਆ ਗਿਆ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਹਨਵੰਤ…

Read Full News

ਪੰਜਾਬ ਨੂੰ ‘ਪੜ੍ਹਦਾ ਪੰਜਾਬ’ ਬਣਾਉਣ ਦਾ ਦਾਅਵਾ, ਸਿੱਖਿਆ ਮੰਤਰੀ ਵਲੋਂ ਸਿਆਲਬਾ-ਫਹਿਤਪੁਰ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ 6 ਅਪਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਲਾਕ ਮਾਜਰੀ ਦੇ ਪਿੰਡ ਸਿਆਲਬਾ-ਫਹਿਤਪੁਰ ਦੇ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ, ਚਾਰਦੀਵਾਰੀ ਅਤੇ ਕਾਮਰਸ ਵਿੰਗ ਦੀ ਇਮਾਰਤ ਦਾ ਰਸਮੀਂ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਬੈਂਸ ਨੇ ਸਕੂਲ ਵਿੱਚ ਬਣੀ ਸ਼ਹੀਦ ਬਿਕਰਮ ਸਿੰਘ…

Read Full News

Punjab Sikhya Kranti – Cabinet Minister Hardeep Singh Mundian inaugurates infrastructure development projects in government schools

Punjab is becoming a frontrunner in field of education Education has power to shape young minds into doctors, scholars, engineers, and civil servants – Mundian Chandigarh/Ludhiana (sursaanjh.com bureau), April 7 Punjab Cabinet Minister Hardeep Singh Mundian stated that Punjab has been reaching new heights in the education sector since the AAP government took office three…

Read Full News