‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 30 ਐਫਆਈਆਰਜ਼ ਦਰਜ, 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ ਬਰਾਮਦ ਛੇ ਜ਼ਿਲਿ੍ਆਂ ਵਿੱਚ ਪੁਲਿਸ ਟੀਮਾਂ ਨੇ 315 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ 83 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200…