ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ
ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ ‘ਤੇ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ…