ਹੁਨਰ ਸਿਖਲਾਈ ਉਪਰੰਤ ਔਰਤਾਂ ਹੁਣ 15000 ਰੁਪਏ ਤੋਂ 25,000 ਰੁਪਏ ਪ੍ਰਤੀ ਮਹੀਨਾ ਕਮਾ ਰਹੀਆਂ ਹਨ
ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਸਾਲਾਨਾ 4,000 ਔਰਤਾਂ ਨੂੰ ਦਿੱਤੀ ਜਾ ਰਹੀ ਹੁਨਰ ਸਿਖਲਾਈ – ਕੈਬਨਿਟ ਮੰਤਰੀ ਵੱਲੋਂ ਸੋਸਵਾ ਦੇ ਪ੍ਰਮੁੱਖ ਪ੍ਰੋਗਰਾਮ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ…