ਡਾ. ਪੰਨਾ ਲਾਲ ਮੁਸਤਫਾਬਾਦੀ ਦੀ ਪੁਸਤਕ “ਮੇਰੇ ਸਮੇਂ ਦਾ ਪੰਜਾਬ” ਦਾ ਲੋਕ ਅਰਪਣ 16 ਅਪ੍ਰੈਲ ਨੂੰ – ਬਹਾਦਰ ਸਿੰਘ ਗੋਸਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਕਾਦਮੀ ਆਫ਼ ਨੈਸ਼ਨਲ ਲਿਟਰੇਚਰ ਐਂਡ ਕਲਚਰ (ਰਜਿ.) ਇੰਡੀਆ ਦੇ ਸਹਿਯੋਗ ਨਾਲ 16 ਅਪ੍ਰੈਲ, 2026 ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ, ਸੈਣੀ ਭਵਨ, ਸੈਕਟਰ-24, ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਸਾਹਿਤਕਾਰ ਡਾ….