Breaking

‘ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਮਾਨ ਸਰਕਾਰ’: ਬਲਬੀਰ ਸਿੰਘ ਸਿੱਧੂ

‘ਭਗਵੰਤ ਮਾਨ ਦਾ ਰਾਹੁਲ ਗਾਂਧੀ ਵਿਰੁੱਧ ਬਿਆਨ ਸ਼ਰਮਨਾਕ ਅਤੇ ਨਿੰਦਣਯੋਗ ਹੈ’: ਬਲਬੀਰ ਸਿੱਧੂ ‘ਮਾਨ ਦੇ ਇਹੋ ਜਿਹੇ ਬਿਆਨ ਉਨ੍ਹਾਂ ਦੀ ਮਾਨਸਿਕਤਾ ਨੂੰ ਪ੍ਰਗਟਾਉਂਦੇ ਹਨ’: ਬਲਬੀਰ ਸਿੱਧੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਪ੍ਰੈਲ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਭਗਵੰਤ ਮਾਨ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵਿਰੁੱਧ ਕੀਤੀ…

Read Full News

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਬੀ.ਡੀ.ਪੀ.ਓ. ਵਲੋਂ ਦਿੱਤੇ ਹੁਕਮਾਂ ’ਤੇ ਪਿੰਡ ਬੂਟ ਵਿਖੇ ਨਜ਼ਾਇਜ਼ ਤੌਰ ’ਤੇ ਉਸਾਰੇ ਗਏ 3 ਘਰਾਂ ’ਤੇ ਹੋਈ ਕਾਰਵਾਈ ਐਨ.ਡੀ.ਪੀ.ਐਸ. ਦੇ ਲਗਭਗ 34 ਕੇਸਾਂ ਵਿਚ ਸ਼ਾਮਿਲ ਸਨ ਨਜ਼ਾਇਜ਼ ਕਾਬਜਕਾਰ ਕਪੂਰਥਲਾ ਪੁਲਿਸ ਨੇ ਇਕ ਮਹੀਨੇ ਵਿਚ 190 ਤਸਕਰਾਂ ਨੂੰ ਕੀਤਾ ਕਾਬੂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਜਬਤ ਕਰਨ ਦੀ ਕਾਰਵਾਈ ਤੇਜ ਚੰਡੀਗੜ੍ਹ/ ਕਪੂਰਥਲਾ (ਸੁਰ ਸਾਂਝ ਡਾਟ…

Read Full News

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਦੋਸ਼ੀ ਖਿਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 1 ਅਪ੍ਰੈਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੀਡੀਆ ਰਿਪੋਰਟ ਮੁਤਾਬਕ ਪਟਿਆਲਾ ਵਿੱਚ 12 ਸਾਲਾ ਲੜਕੀ ਨਾਲ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ‘ਤੇ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ…

Read Full News

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ…

Read Full News

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਗੁਰਸੇਵਕ…

Read Full News

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਇਤਿਹਾਸ ਵਿੱਚ ਪਹਿਲੀ ਵਾਰ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 40,000 ਕਰੋੜ ਰੁਪਏ ਤੋਂ ਵੱਧ ਸਲਾਨਾ ਮਾਲੀਆ ਪ੍ਰਾਪਤ ਕਰਨ ਦਾ ਮੀਲ ਪੱਥਰ ਕੀਤਾ ਸਥਾਪਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਕਰਦਾਤਾ ਪੱਖੀ ਪਹਿਲਕਦਮੀਆਂ ਸਿਰ ਬੰਨ੍ਹਿਆਂ ਵਧੇ ਹੋਏ ਮਾਲੀਏ ਦਾ ਸਿਹਰਾ ਕਿਹਾ, ਵਧੇ ਹੋਏ ਕਰ ਮਾਲੀਆ ਸਦਕਾ ਹੀ ‘ਬਦਲਦਾ ਪੰਜਾਬ’ ਬਜ਼ਟ…

Read Full News

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਪਰੈਲ: ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ…

Read Full News

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

ਦੇਸ਼ ਭਰ ਵਿੱਚ ਸੀ.ਈ.ਓ., ਡੀ.ਈ.ਓ. ਅਤੇ ਈ.ਆਰ.ਓ. ਪੱਧਰ ‘ਤੇ 4,719 ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਲਿਆ ਹਿੱਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ…

Read Full News

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ 1865 ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ

ਕਣਕ ਦੀ ਖਰੀਦ 1 ਅਪ੍ਰੈਲ ਤੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ…

Read Full News

ਜਗਤਾਰ ਸਿੰਘ ਨਹਿਰੀ ਪਟਵਾਰੀ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ ਹੋਇਆ

ਖਮਾਣੋਂ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਪ੍ਰੈਲ: ਜਗਤਾਰ ਸਿੰਘ ਨਹਿਰੀ ਪਟਵਾਰੀ, ਸਿੰਜਾਈ ਵਿਭਾਗ, ਪੰਜਾਬ ਦੀ ਮਿਤੀ 31 ਮਾਰਚ 2025 ਨੂੰ ਹੋਈ ਸੇਵਾ ਮੁਕਤੀ ਦੇ ਮੌਕੇ ਅੱਜ ਮਿਤੀ 01 ਅਪ੍ਰੈਲ 2025 ਨੂੰ ਮਹਿਕਮੇ ਵੱਲੋਂ ਖਮਾਣੋਂ ਵਿਖੇ ਰਸਮੀ ਤੌਰ ’ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਸਾਥੀ ਬਲਦੇਵ ਸਿੰਘ ਪਟਵਾਰੀ ਨੇ ਜਗਤਾਰ ਸਿੰਘ ਦੀ…

Read Full News