Breaking

ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਏ ਸਰਕਾਰ – ਰਵੀ ਸ਼ਰਮਾ

ਚੰਡੀਗੜ੍ਹ 17 ਫਰਵਰੀ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਦੇਸ਼ਾਂ ਦੀ ਧਰਤੀ ‘ਤੇ ਜਾ ਕੇ ਰੋਜ਼ੀ ਰੋਟੀ ਲਈ ਕੰਮ ਕਰਨਾ ਸਾਡੇ ਨੌਜਵਾਨਾਂ ਦੀ ਮਜਬੂਰੀ ਹੈ, ਕਿਉਂਕਿ ਸਾਡੇ ਇਥੇ ਢੁੱਕਵੇਂ ਪ੍ਰਬੰਧ ਨਹੀਂ ਹਨ। ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਮੁੱਢਲਾ ਫਰਜ਼ ਬਣਦਾ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ…

Read More

ਖਿਜ਼ਰਾਬਾਦ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਚੰਡੀਗੜ੍ਹ 16 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਗੁਰੂ ਰਵਿਦਾਸ ਕਲੱਬ ਤੇ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬਾਬਾ ਇਸ਼ਰ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਸੁਭਾਸ਼ ਭਾਸਕਰ ਅਤੇ ਭੁਪਿੰਦਰ ਸਿੰਘ ਭਾਗੋਮਾਜਰੀਆ ਨੂੰ ‘‘ਮਾਣ ਪੰਜਾਬੀ ਦਾ’’ ਅਵਾਰਡ ਦੇ ਕੇ ਕੀਤਾ ਗਿਆ ਸਨਮਾਨਿਤ

ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ ‘‘ਆਜਾ! ਮੇਰਾ ਪਿੰਡ ਵੇਖ ਲੈ’’ ਦਾ ਲੋਕ ਅਰਪਨ ਸਮਾਰੋਹ ਤੇ ਕਵੀ ਦਰਬਾਰ ਕਰਵਾਇਆ ਗਿਆ – ਬਲਜਿੰਦਰ ਸ਼ੇਰਗਿੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਬਹੁਤ ਹੀ ਸ਼ਾਨਦਾਰ, ਰੰਗਾ ਰੰਗ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਿੰਸੀਪਲ…

Read More

मोर्चा प्रमुख बलविंदर सिंह कुंभड़ा के नेतृत्व में समाज के हितों का प्रतिनिधित्व कर रहा है – कैंथ

नैंशनल शेड्यूलड कास्ट्स अलायंस  के अध्यक्ष परमजीत सिंह कैंथ ने आरक्षण चोर फढो मोर्चा पंजाब को समर्थन देने की घोषणा  भगवंत मान सरकार का व्यवहार अनुसूचित जाति समुदाय के प्रति असंवेदनशील है – कैंथ Chandigarh (sursaanjh.com bureau), 16 Feburary: नैंशनल शेड्यूलड कास्ट्स अलायंस के अध्यक्ष परमजीत सिंह कैंथ ने आरक्षण चोर फंढो मोर्चा पंजाब को…

Read More

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ  ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ – ਕੈਂਥ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ  – ਕੈਂਥ ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫ਼ਰਵਰੀ: ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ…

Read More

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ…

Read More

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ…

Read More

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ…

Read More

ਸ਼ਾਇਰਾ ਰਮਿੰਦਰ ਵਾਲੀਆ ਹੋਏ ਰੂਬਰੂ ਤੇ ਸਨਮਾਨਿਤ

ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਗੋਲਡਨ ਟੈੰਪਲ ਕਹਿਣਾ ਬੰਦ ਕਰੀਏ, ਸਫ਼ਲ ਹੋ ਜਾਵੇਗਾ ਮਾਤ ਭਾਸ਼ਾ ਦਿਵਸ ਮਨਾਉਣਾ   ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ),  16 ਫਰਵਰੀ: ਪੰਜਾਬੀ ਸਾਹਿਤ ਸਭਾ ਤੇ ਸਭਿਆਚਾਰ ਕੇੰਦਰ, ਤਰਨਤਾਰਨ ਅਤੇ ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ,  ਜੋ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਨੂੰ ਸਮਰਪਿਤ ਪੰਜਾਬੀ ਮਾਂ…

Read More

ਸੱਥ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸੱਥ ਦੇ ਦੋ ਸਾਲ ਪੂਰੇ ਹੋਣ ‘ਤੇ ਬਹੁਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ‘ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਰਾਜਵਿੰਦਰ ਸਿੰਘ ਗੱਡੂ, ਗੁਰਮੀਤ ਸਿੰਗਲ ਅਤੇ ਮਲਕੀਤ ਸਿੰਘ ਔਜਲਾ ਸ਼ਾਮਿਲ ਹੋਏ। ਸ਼ੁਰੂ ਵਿੱਚ  ਜਨਰਲ…

Read More