Breaking

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਯੂਨੀਅਨਾਂ ਦੁਆਰਾ ਉਠਾਏ ਜਾਇਜ਼ ਮੁੱਦਿਆਂ ਦੇ ਹੱਲ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ…

Read More

ਕਾਂਗਰਸ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਬਾਜਵਾ ਨਾਲ ਮੁਲਾਕਾਤ 

ਚੰਡੀਗੜ੍ਹ 8 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਤਜਰਬੇਕਾਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਭਰਪੂਰ ਸਤਿਕਾਰ ਅਤੇ ਸਲਾਹ-ਮਸ਼ਵਰੇ ਦੇ ਮਾਹੌਲ ‘ਚ ਹੋਈ,…

Read More

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ ਡਿਪੂ ਹੋਲਡਰਾਂ ਨੂੰ ਕਮਰ ਕੱਸਣ ਲਈ ਕਿਹਾ ਕਿਹਾ, ਅਗਲੀ ਸਮੀਖਿਆ ਇੱਕ ਹਫ਼ਤੇ ਬਾਅਦ ਕੀਤੀ ਜਾਵੇਗੀ, ਮਾੜੀ ਕਾਰਗੁਜ਼ਾਰੀ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ ਰੱਖੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ…

Read More

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਪੰਜਾਬ ਸਰਕਾਰ ਅਗਾਮੀ ਵਿਧਾਨ ਸਭਾ ਇਜਲਾਸ ਵਿੱਚ ਮਤਾ ਲਿਆ ਕੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਕਦਮ ਦੀ ਜ਼ੋਰਦਾਰ ਮੁਖਲਾਫ਼ਤ ਕਰੇਗੀ   ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ…

Read More

ਭਾਈ ਜੈਤਾ ਜੀ ਫਾਊਡੇਸ਼ਨ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕ ਕੀਤੇ ਗਏ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਸੈਕਟਰ-28 ਚੰਡੀਗੜ੍ਹ ਸਥਿਤ ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਭਾਈ ਮੋਹਕਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇੱਕ ਸ਼ਾਨਦਾਰ ਸਨਮਾਨ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਉਹਨਾਂ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ, ਜਿਹੜੇ ਪੰਜਾਬ ਦੇ ਚਾਰ ਜ਼ਿਲ੍ਹਆਂ ਲੁਧਿਆਣਾ, ਫਤਿਹਗੜ੍ਹ ਸਾਹਿਬ,…

Read More

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ ‘

ਰੁੱਖ ਅਤੇ ਵਾਤਾਵਰਣ ਸੁਰੱਖਿਆ’ ਦੇ ਵਿਸ਼ੇ ਉੱਤੇ 23 ਜੁਲਾਈ ਨੂੰ ਬਟਾਲਾ ਵਿੱਚ ਕਰਵਾਇਆ ਜਾਵੇਗਾ ਸਿ਼ਵ ਕੁਮਾਰ ਬਟਾਲਵੀ ਯਾਦਗਾਰੀ ਕਵਿਤਾ ਮੁਕਾਬਲਾ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜਿ਼ਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਐਗਰੋ ਫਾਰੈਸਟਰੀ ਸੰਕਲਪ ਨੂੰ ਹੁਲਾਰਾ ਦੇਣ ਦੀ ਲੋੜ : ਲਾਲ…

Read More

ਮੋਹਾਲੀ ਕਲੱਬ ‘ਚ ‘ਸਰਬਾਲਾ ਜੀ’ ਦਾ ਟ੍ਰੇਲਰ ਲਾਂਚ ਹੋਇਆ – ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਅਤੇ ਪੂਰੀ ਟੀਮ ਮੌਜੂਦ ਰਹੀ

‘ਸਰਬਾਲਾ ਜੀ’ 18 ਜੁਲਾਈ ਨੂੰ ਰਿਲੀਜ਼ ਹੋਏਗੀ ਮੋਹਾਲੀ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 7 ਜੁਲਾਈ: ਪੰਜਾਬੀ ਫਿਲਮ ‘ਸਰਬਾਲਾ ਜੀ’  ਇੱਕ ਅਜਿਹੀ ਕਹਾਣੀ ਹੈ, ਜੋ ਪੰਜਾਬ ਦੀ ਮਿੱਟੀ, ਇਸਦੀ ਖੁਸ਼ਬੂ ਅਤੇ ਇਸਦੀਆਂ ਭਾਵਨਾਵਾਂ ਨੂੰ ਵੱਡੇ ਪਰਦੇ ‘ਤੇ ਜ਼ਿੰਦਾ ਕਰਦੀ ਹੈ। ਫਿਲਮ ਦਾ ਟ੍ਰੇਲਰ ‘ਮੋਹਾਲੀ ਕਲੱਬ, ਵਿੰਡਹੈਮ’ ਵਿਖੇ ਲਾਂਚ ਕੀਤਾ ਗਿਆ, ਜਿੱਥੇ ਫਿਲਮ ਦੀ ਪੂਰੀ…

Read More

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਡਾ. ਹਰਪ੍ਰੀਤ ਸਿੰਘ ਨਾਲ ਕਰਵਾਇਆ ਰੂ-ਬ-ਰੂ  ਰਿਹਾ ਯਾਦਗਾਰੀ 

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂਂ, ਗੋਲਡ ਮੈਡਲਿਸਟ ਡਾ. ਹਰਪ੍ਰੀਤ ਸਿੰਘ, ਪ੍ਰਿੰ. ਸ਼ੇਰ ਸਿੰਘ, ਸਭਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਜੱਸੀ ਤੇ  ਡਾ. ਰੁਪਿੰਦਰ ਕੌਰ ਸ਼ਾਮਿਲ ਹੋਏ। ਡਾਕਟਰ ਜੱਸੀ ਨੇ ਸਵਾਗਤੀ…

Read More

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ…

Read More