ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ ਸਿੰਘ ਹੈਪੀ
ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ ਸਿੰਘ ਹੈਪੀ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਬਰਨਾਲਾ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਤੇ ਔਰਤਾਂ ਉੱਤੇ ਕੀਤੇ ਲਾਠੀਚਾਰਜ ਨੂੰ ਲੈ ਕੇ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਨੀਂਦ ਕਈ ਦਿਨਾਂ…