
ਗਿੱਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਦੇ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਹੈ। ਗਿੱਲ ਨੇ ਜਿੱਥੇ ਪੰਜਾਬ ਦੀ ਸਿਆਸਤ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਕੀਤੀ, ਉੱਥੇ ਹੀ ਹਲਕੇ ਦੇ ਵਿਕਾਸ ਦੇ ਕੰਮਾਂ ਨੂੰ ਵੀ ਲੈ…