ਮੀਆਂਪੁਰ ‘ਚ ਪੁਲਿਸ ਦੇ ਸਹਿਯੋਗ ਨਾਲ ਪਹਿਲਾ ਆਧੁਨਿਕ ਪੁਲਿਸ ਬੀਟ ਬਾਕਸ ਸਥਾਪਿਤ
ਚੰਡੀਗੜ੍ਹ 1 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਅਮਾਰੀ ਹਿਲਸ, ਮੀਆਂਪੁਰ ਚੰਗਰ, ਬਲਾਕ ਮਾਜਰੀ ਵਿਖੇ ਪੁਲਿਸ ਦੇ ਸਹਿਯੋਗ ਨਾਲ ਇੱਕ ਅਤਿ-ਆਧੁਨਿਕ ਪੁਲਿਸ ਬੀਟ ਬਾਕਸ ਲਗਾਇਆ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਾਨੂੰਨ ਲਾਗੂ ਕਰਨ ਵਾਲੇ ਬੁਨਿਆਦੀ ਢਾਂਚੇ ਨੂੰ…