ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ- ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ. ਵੱਲੋਂ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਉਤੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਸਿੱਖਿਆ ਮੰਤਰੀ ਨੇ ਸੀ.ਬੀ.ਐਸ.ਈ. ਦੇ ਨਵੇਂ ਪ੍ਰੀਖਿਆ ਪੈਟਰਨ ‘ਤੇ ਜਤਾਇਆ ਸਖ਼ਤ ਇਤਰਾਜ਼, ਸਿੱਖਿਆ ਦੇ ਖੇਤਰ ‘ਚੋਂ ਪੰਜਾਬੀ ਨੂੰ ਅਣਗੌਲਿਆ ਕਰਨ ਦੀ ਕੋਝੀ ਚਾਲ ਦੱਸਿਆ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਤੋਂ ਬਾਅਦ ਸੀ.ਬੀ.ਐਸ.ਈ. ਨੇ ਦਿੱਤਾ ਸਪੱਸ਼ਟੀਕਰਨ ਪੰਜਾਬੀ…