ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ ਡਾ. ਰਵਜੋਤ
ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇਦਿਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ…