ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਧੀ
ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਸ੍ਰੀ ਵਿਜੇ ਸਾਂਪਲਾ ਦਾ ਬਿਆਨ ਨਿੰਦਨਯੋਗ ਦੱਸਿਆ, ਜਿਸ ਵਿੱਚ ਸਾਂਪਲਾ ਵੱਲੋਂ ਬਾਬਾ ਸਾਹਿਬ ਦੇ ਬੁੱਤ ਨਾਲ ਹੋਈ ਬੇਅਦਬੀ ਲਈ ਐਸ.ਜੀ.ਪੀ.ਸੀ ਤੋਂ ਸਪਸ਼ਟੀਕਰਨ ਮੰਗਿਆ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ…