ਸੱਥ ਵਂਲੋਂ ਸੱਭਿਆਚਾਰਕ ਸਮਾਗਮ 16 ਫਰਵਰੀ ਨੂੰ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਸਾਹਿਤਕ ਸੱਥ ਖਰੜ ਦੀ ਇਸ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 16.2.2025 (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਸੱਥ ਦੇ ਦੋ ਸਾਲ ਪੂਰੇ ਹੋਣ ’ਤੇ ਜਿੱਥੇ ਹਾਜ਼ਿਰ ਸ਼ਾਇਰਾਂ ਦੀ ਸ਼ਾਇਰੀ ਦਾ ਆਨੰਦ ਮਾਣਿਆ ਜਾਵੇਗਾ, ਉੱਥੇ ਨਾਲ ਹੀ ਗੀਤ-ਸੰਗੀਤ ਦਾ…