“ਗੀਤ” ਸੈਸ਼ਨ ਵਿਚ ਉੱਘੇ ਸ਼ਾਇਰ ਧਰਮ ਕੰਮੇਆਣਾ ਹੋਏ ਸਰੋਤਿਆਂ ਦੇ ਰੂਬਰੂ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ, ਬੇਗਮ ਇਕਬਾਲ ਬਾਨੋ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜ ਰੋਜ਼ਾ “ਕਵਿਤਾ ਵਰਕਸ਼ਾਪ” ਦੇ ਚੌਥੇ ਦਿਨ “ਗੀਤ” ‘ਤੇ ਕੇਂਦਰਤ ਸੈਸ਼ਨ ਦਾ ਆਯੋਜਨ ਕੀਤਾ ਗਿਆ। ਅੱਜ ਦੇ ਸਮਾਗਮ ਦੇ ਪ੍ਰਮੁੱਖ ਵਕਤਾ ਉੱਘੇ ਆਲੋਚਕ ਡਾ. ਪ੍ਰਵੀਨ ਕੁਮਾਰ…