ਖਿਜਰਾਬਾਦ ‘ਚ ਚੰਡੀਗੜ੍ਹ ਦੀ ਤਰਜ਼ ਤੇ ਬਣੇਗਾ ਬਾਸਕਟਬਾਲ ਦਾ ਗਰਾਊਂਡ – ਰਾਣਾ ਕੁਸ਼ਲਪਾਲ
ਚੰਡੀਗੜ੍ਹ 14 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਤਿਹਾਸਿਕ ਕਸਬੇ ਖਿਜਰਾਬਾਦ ਵਿਖੇ ਚੰਡੀਗੜ੍ਹ ਦੀ ਤਰਜ ਤੇ ਬਾਸਕਿਟਬਾਲ ਦਾ ਗਰਾਊਂਡ ਬਣਾਇਆ ਜਾ ਰਿਹਾ। ਇਸ ਲਈ ਮਾਲਵਿੰਦਰ ਸਿੰਘ ਕੰਗ ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਦੇ ਕੋਟੇ ਵਿੱਚੋਂ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੁਸ਼ਲਪਾਲ ਨੇ ਇਤਿਹਾਸਿਕ ਕਸਬਾ…