ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਮੁਲਜ਼ਮ ਨੇ ਪਹਿਲਾਂ ਲਈ ਸੀ 3000 ਰੁਪਏ ਦੀ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ…