ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਆਪਣੀ 100ਵੀਂ ਪੁਸਤਕ – ਕਰਨਲ ਡਾ. ਰਾਜਿੰਦਰ ਸਿੰਘ ਨੂੰ ਭੇਟ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਦਸੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਪੰਜਾਬ ਸਟੇਟ ਕੋਆਰਡੀਨੇਟਰ ਜਸਪਾਲ ਸਿੰਘ ਕੰਵਲ ਨੇ ਬੜੂ ਸਾਹਿਬ ਦੇ ਸਬ-ਆਫਿਸ ਸੈਕਟਰ-33 ਚੰਡੀਗੜ੍ਹ ਵਿਖੇ ਆਪਣੀ ਵਿਸ਼ੇਸ਼ ਫ਼ੇਰੀ ਸਮੇਂ ਬੜੂ ਸਾਹਿਬ ਦੇ ਸੀਨੀਅਰ ਅਧਿਕਾਰੀ ਕਰਨਲ ਡਾ. ਰਾਜਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪ੍ਰਿੰ. ਬਹਾਦਰ ਸਿੰਘ…