Breaking

ਪੰਜਾਬੀ ਲੇਖਕ ਸਭਾ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਵੀ ਦਰਬਾਰ ਅਤੇ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ।  ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਮਹਿਮਾਨ ਕਵੀਆਂ ਨੇ ਵੀ ਆਪਣੀਆਂ ਕਵਿਤਾਵਾਂ ਰਾਹੀਂ ਵਿਸ਼ੇਸ਼ ਹਾਜ਼ਰੀ ਲਵਾਈ, ਜਿਸ ਵਿਚ ਸਭਾ…

Read Full News

ਬੇਸਹਾਰਾ ਕੁੱਤਿਆ ਦੀ ਭਰਮਾਰ , ਕੁਝ ਨਹੀਂ ਕਰਦੀ ਸਰਕਾਰ

ਚੰਡੀਗੜ੍ਹ 22 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਵਿੱਚ ਬੇਸਹਾਰਾ ਖੂੰਖਾਰ ਕੁੱਤਿਆਂ ਦੀ ਭਰਮਾਰ ਹੈ। ਆਏ ਦਿਨ ਕੁੱਤਿਆਂ ਦੇ ਕੱਟਣ ਦੇ ਕੇਸ ਸਾਹਮਣੇ ਆ ਰਹੇ ਹਨ। ਅਖਬਾਰਾਂ ਅਤੇ ਸੋਸ਼ਲ ਮੀਡੀਆ ‘ਚ ਆਏ ਦਿਨ ਦੇਖਦੇ ਹਾਂ ਕਿ ਕਿਵੇਂ ਅਵਾਰਾ ਕੁੱਤਿਆਂ ਨੇ ਵੱਡੀਆਂ-ਵੱਡੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਜੇਕਰ ਬਲਾਕ ਮਾਜਰੀ ਇਲਾਕੇ ਦੀ ਗੱਲ ਕਰੀਏ…

Read Full News

ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ 21 ਫਰਵਰੀ, 2025 ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ -2025 ਮਨਾਇਆ ਜਾਵੇਗਾ। ਮੁੱਖ ਰਾਜ ਸੂਚਨਾ ਕਮਿਸ਼ਨਰ  ਸ. ਇੰਦਰਪਾਲ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2025 ਦੇ ਜਸ਼ਨਾਂ ਦੇ ਹਿੱਸੇ…

Read Full News

ਪੰਜਾਬ ਸਰਕਾਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਨਾਲ ਨਜਿੱਠਣ ਲਈ ਸੂਬਾ ਪੱਧਰੀ ਜਾਂਚ ਮੁਹਿੰਮ ਦੀ ਸ਼ੁਰੂਆਤ

ਇਸ ਮੁਹਿੰਮ ਤਹਿਤ ਸ਼ੂਗਰ, ਹਾਈਪਰਟੈਨਸ਼ਨ ਅਤੇ ਕੈਂਸਰ ਦਾ ਜਲਦ ਪਤਾ ਲਗਾਉਣ ਲਈ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸੂਬੇ ਭਰ ਵਿੱਚ ਆਮ ਗੈਰ-ਸੰਚਾਰੀ ਬਿਮਾਰੀਆਂ (ਐਨ.ਸੀ.ਡੀ.) ਦੀ…

Read Full News

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਕੁੱਲ ਗਿਣਤੀ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 20.02.2025 ਤੱਕ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਲਈ 171 ਨਾਮਜ਼ਦਗੀਆਂ, ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ 56 ਨਾਮਜ਼ਦਗੀਆਂ ਅਤੇ ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ 50 ਨਾਮਜ਼ਦਗੀਆਂ ਪ੍ਰਾਪਤ ਹੋਈਆਂ…

Read Full News

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ  ਕਣਕ ਦਾ ਪੂਰਾ ਵਜ਼ਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੀ ਹਦਾਇਤ ਕਣਕ ਦੇ ਆਗਾਮੀ ਖਰੀਦ ਸੀਜ਼ਨ ਸਮੇਂ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਹੋਵੇ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹਾਲ ਹੀ ਵਿੱਚ ਭੀਖੀ ਵਿਖੇ ਹੋਏ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਸੁਖਚੈਨ ਉਰਫ਼ ਭੁਜੀਆ ਨੂੰ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਮੁੱਖ…

Read Full News

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ…

Read Full News

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ ‘ਤੇ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ…

Read Full News

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 3 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਨਾਲ, ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 13 ਕਿਲੋਗ੍ਰਾਮ ਤੱਕ ਪਹੁੰਚੀ: ਡੀਜੀਪੀ ਗੌਰਵ ਯਾਦਵ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ…

Read Full News