ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਗੁਰਦੁਆਰਾ ਬੰਗਲਾ ਸਾਾਹਿਬ ਵਿਖੇ ਹੋਏ ਨਤਮਸਤਕ ਹੋਏ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਸਿੱਖ ਧਰਮ ਦੀ ਆਤਮਿਕ ਮਹਾਨਤਾ ਅਤੇ ਸੰਸਾਰ ਭਰ ਵਿੱਚ ਸਿੱਖ ਧਰਮ ਦੀ ਪਵਿੱਤਰ ਪਛਾਣ ਦੇ ਸਤਿਕਾਰ ਵਜੋਂ, ਫਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕਰੋ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ਼ਰਧਾ ਭਾਵ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦਿੱਲੀ ਸਿੱਖ ਗੁਰਦੁਆਰਾ…