ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਹਾਣੀਕਾਰ ਪਰਮਜੀਤ ਮਾਨ ਦੀ ਪੁਰਸਕਰਿਤ ਪੁਸਤਕ ‘ਸਮੁੰਦਰਨਾਮਾ’ ‘ਤੇ ਹੋਈ ਬੈਠਕ ਦੌਰਾਨ ਭਰਵੀਂ ਚਰਚਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ: ਲਾਲਾ ਲਾਜਪਤ ਰਾਏ ਭਵਨ ਚੰਡੀਗੜ੍ਹ ਵਿਖੇ ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ’ ਉੱਤੇ ‘ਬੈਠਕ’ ਦੌਰਾਨ ਇੱਕ ਵਿਲੱਖਣ ਗੋਸ਼ਟੀ ਹੋਈ। ਇਸ ਬੈਠਕ ਵਿੱਚ ਡਾ. ਲਾਭ ਸਿੰਘ ਖੀਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਵੱਲੋਂ ਪ੍ਰਧਾਨਗੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਪੁਸਤਕ ਨੂੰ ਇਸੇ ਸਾਲ…