Breaking

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ…

Read Full News

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

ਵਿਦਿਆਰਥੀਆਂ ਤੋਂ ਜ਼ਿੰਦਗੀ ਵਿੱਚ ਮਿੱਥੇ ਟੀਚਿਆਂ ਬਾਰੇ ਪੁੱਛਿਆ ਭਵਿੱਖੀ ਯੋਜਨਾਵਾਂ ਅਤੇ ਟੀਚਿਆਂ ਬਾਰੇ ਜਾਣਨ ਲਈ ਵਿਦਿਆਰਥੀਆਂ ਨੂੰ ਆਨਲਾਈਨ ਫਾਰਮ ਭੇਜਿਆ: ਹਰਜੋਤ ਬੈਂਸ ਫਾਰਮ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਦਿਆਰਥੀਆਂ ਨੂੰ ‘ਸ਼ੁਭਕਾਮਨਾਵਾਂ’ ਵਾਲਾ ਸੰਦੇਸ਼ ਵੀ ਭੇਜਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ…

Read Full News

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ…

Read Full News

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ…

Read Full News

ਪੰਜਾਬੀ ਨੂੰ ਪਹਿਲੀ, ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮਕਾਰ ਦੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਰੋਸ ਧਰਨਾ 21 ਫਰਵਰੀ ਨੂੰ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੰਜਾਬੀ ਲੇਖਕ ਸਭਾ ਰਜਿ. ਚੰਡੀਗੜ੍ਹ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਜਨਰਲ ਸਕੱਤਰ ਭੁਪਿੰਦਰ ਮਲਿਕ ਵੱਲੋਂ ਪੁਰਜ਼ੋਰ ਅਪੀਲ ਕੀਤੀ ਗਈ ਕਿ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ, ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮਕਾਰ ਦੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਮਿਤੀ 21 ਫਰਵਰੀ, 2025, ਦਿਨ ਸ਼ੁੱਕਰਵਾਰ, ਸਮਾਂ ਸਵੇਰੇ 10.00 ਵਜੇ ਤੋਂ ਲੈ ਕੇ 1 ਵਜੇ ਤੱਕ ਸੈਕਟਰ 17 ਦੇ ਪੁਲ ਦੇ ਹੇਠਾਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ…

Read Full News

ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲ਼ਾ ਨੇ ਕੀਤੀ ਖਿਡਾਰੀਆਂ ਨਾਲ਼ ਮੁਲਾਕਾਤ

ਚੰਡੀਗੜ੍ਹ 20 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਹਲਕੇ ਦੇ ਖਿਡਾਰੀਆਂ ਨਾਲ ਲਗਾਤਾਰ ਮਿਲਣ-ਜੁਲਣ ਦੀ ਪਰੰਪਰਾ ਨਿਭਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਪਿੰਡ ਕੁੱਬਾਹੇੜੀ ਦੇ ਖੇਡ ਗਰਾਊਂਡ ਵਿੱਚ ਪਹੁੰਚ ਕੇ ਫੁੱਟਬਾਲ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ…

Read Full News

ਸਾਹਿਤ ਸਭਾ ਸਮਰਾਲਾ ਵੱਲੋਂ ਕਹਾਣੀਕਾਰ ਕਿਰਪਾਲ ਕਜ਼ਾਕ ਨੂੰ ਸਾਹਿਤ ਪ੍ਰਤੀ ਕੀਤੀ ਘਾਲਣਾ ਬਦਲੇ ਦਿੱਤਾ ਗਿਆ ਪਹਿਲਾ ਸੁਖਜੀਤ ਯਾਦਗਾਰੀ ਐਵਾਰਡ

ਅਮਿੱਟ ਯਾਦਾਂ ਛੱਡ ਗਿਆ ‘ਪਹਿਲਾ ਕਹਾਣੀਕਾਰ ਸੁਖਜੀਤ ਯਾਦਗਾਰੀ ਐਵਾਰਡ’ ਸਮਾਗਮ ਸਮਰਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਸਭਾ ਦੇ ਬਾਨੀ ਚੇਅਰਮੈਨ ਕਹਾਣੀਕਾਰ ਸੁਖਜੀਤ ਯਾਦਗਾਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਰਵਸ੍ਰੀ ਐਡਵੋਕੇਟ ਨਰਿੰਦਰ ਸ਼ਰਮਾ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਰਿੰਦਰ ਕੁਮਾਰ ਦਵੇਸ਼ਵਰ, ਜੰਗ ਬਹਾਦਰ ਗੋਇਲ, ਡਾ. ਗੁਰਨਾਮ…

Read Full News

ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ 

ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ  ਬੂੰਦ ਪਾਣੀ ਵੀ ਵਾਧੂ ਨਹੀਂ : ਮੁੱਖ ਮੰਤਰੀ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ  ਦਾ ਪੁਨਰ ਮੁਲਾਂਕਣ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਸੂਬੇ ਦੇ ਹੱਕੀ ਪੱਖ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read Full News

ਪ੍ਰਵਾਸੀ ਪੰਜਾਬੀਆਂ ਨੇ ਇਸ ਵਿਲੱਖਣ ਪਹਿਲਕਦਮੀ ਲਈ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਰਵਾਈ ਤੀਜੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ…

Read Full News

ਅਮਰੀਕਾ ਤੋਂ ਭਾਰਤੀਆਂ ਦੀ ਵਤਨ ਵਾਪਸੀ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕਾਰਵਾਈ ਜਾਰੀ; ਪੰਜ ਨਵੀਆਂ ਐਫ.ਆਈ.ਆਰਜ਼  ਦਰਜ, ਦੋ ਹੋਰ ਟਰੈਵਲ ਏਜੰਟ ਗ੍ਰਿਫ਼ਤਾਰ

ਕੁੱਲ ਐਫ.ਆਈ.ਆਰਜ਼  ਦੀ ਗਿਣਤੀ 15 ਤੱਕ ਪਹੁੰਚੀ, ਗ੍ਰਿਫ਼ਤਾਰੀਆਂ ਦੀ ਗਿਣਤੀ ਤਿੰਨ ਹੋਈ ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਿੰਡੀਕੇਟਾਂ ਨੂੰ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ’ਤੇ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ, ਏ.ਡੀ.ਜੀ.ਪੀ. ਐਨ.ਆਰ.ਆਈ….

Read Full News