ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲ਼ੀ ਵੱਲੋਂ ਦੂਜਾ ਪ੍ਰੋ. ਦੀਪਕ ਪੰਜਾਬੀ ਸਭਿਆਚਾਰਕ ਮੇਲਾ ਅੱਜ ਮਿਤੀ 23 ਨਵੰਬਰ 2024 ਨੂੰ – ਇੰਦਰਜੀਤ ਸਿੰਘ ਜਾਵਾ
ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਨਵੰਬਰ: ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲ਼ੀ ਵੱਲੋਂ ਦੂਜਾ ਪ੍ਰੋ. ਦੀਪਕ ਪੰਜਾਬੀ ਸਭਿਆਚਾਰਕ ਮੇਲਾ ਅੱਜ ਮਿਤੀ 23 ਨਵੰਬਰ 2024 ਨੂੰ ਸਵੇਰੇ 10.30 ਵਜੇ ਤੋਂ ਸ਼ਾਮ 6.00 ਵਜੇ ਤੱਕ ਸਿਲਵੀ ਪਾਰਕ, ਫੇਜ਼ 10, ਮੁਹਾਲ਼ੀ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਅਤੇ ਜਨਰਲ ਸਕੱਤਰ ਸਵੈਰਾਜ ਸੰਧੂ…