ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਹੈ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ – ਬਲਜਿੰਦਰ ਕੌਰ ਸ਼ੇਰਗਿੱਲ
ਸੁੱਖੀ ਬਾਠ ਦੀ ਬਦੌਲਤ ਰਾਜਸਥਾਨ ਵਿੱਚ ਪੰਜਾਬੀ ਹੋਵੇਗੀ ਪ੍ਰਫੁੱਲਤ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ-ਬਲਜਿੰਦਰ ਕੌਰ ਸ਼ੇਰਗਿੱਲ), 29 ਜਨਵਰੀ: ਸ੍ਰੀ ਸੁੱਖੀ ਬਾਠ, ਸੰਸਥਾਪਕ, ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ…