ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫ਼ੇਜ਼- 11 ਦੇ ਵਾਰਡ ਨੰ- 16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ-ਹਲਕਾ ਵਿਧਾਇਕ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬਸ ਤੀਰਥ ਯਾਤਰਾ…