‘ਭਾਰਤੀ ਲੋਕਤੰਤਰ, ਸਮਾਜਿਕ ਨਿਆਂ ਅਤੇ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ
ਕਿਸਾਨਾਂ, ਕਿਰਤੀਆਂ ਅਤੇ ਕਾਰੀਗਰਾਂ ਨੂੰ ਜਥੇਬੰਦ ਕਰਨਾ ਲੇਖਕਾਂ ਦੀ ਜ਼ਿੰਮੇਵਾਰੀ : ਪ੍ਰੋ. ਕਾਂਚਾ ਇਲੈਆ ਸ਼ੈਫਰਡ ਵਿਚਾਰਕ ਅਦਾਨ-ਪ੍ਰਦਾਨ ਲਈ ਪੰਜਾਬ ਗੋਸ਼ਟੀ ਭੂਮੀ ਰਿਹਾ ਹੈ: ਡਾ. ਸਵਰਾਜਬੀਰ ‘ਭਾਰਤੀ ਲੋਕਤੰਤਰ, ਸਮਾਜਿਕ ਨਿਆਂ ਅਤੇ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਨਵੇਂ ਦਲਿਤ ਕਬਾਇਲੀ ਸਾਹਿਤ ਦੇ ਪ੍ਰਸੰਗ ਵਿਚ ਸ਼ੂਦਰ ਇਤਿਹਾਸ ਨੂੰ…