Breaking

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ ਸਮਾਜਿਕ ਨਿਆਂ ਵਿਭਾਗ ਦੇ ਵੱਖ-ਵੱਖ ਮੁੱਦੇ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ…

Read Full News

ਦਿੱਲੀ ਫ਼ਤਿਹ ਕਰਨ ਨਾਲ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਕੀਤਾ ਸਮਰਥਨ – ਕੈਂਥ

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ‘ਵਿਕਾਸ-ਮੁਖੀ ਅਤੇ ਲੋਕ ਪੱਖੀ ਨੀਤੀਆਂ’ ‘ਤੇ ਦਿੱਲੀ ਦੀ ਜਨਤਾ ਨੇ ਪ੍ਰਗਟਾਇਆ ਭਰੋਸਾ – ਕੈਂਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫ਼ਰਵਰੀ: ”ਆਮ ਆਦਮੀ ਪਾਰਟੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਪਣੀ ਸੀਟ ਅਤੇ ਹੋਰਨਾਂ ਆਗੂਆਂ ਦੇ ਹਾਰਨ ਦੇ ਨਾਲ ਅਖੌਤੀ ਦਿੱਲੀ ਮਾਡਲ ਅਸਲ ਵਿੱਚ ਇਹ ਇੱਕ ਖੋਖਲਾ ਦਾਅਵਾ…

Read Full News

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ…

Read Full News

दिल्ली फ़तहे, जनता ने प्रधानमंत्री नरेंद्र मोदी की नीतियों का किया समर्थन – कैंथ

दिल्ली की जनता ने मोदी के नेतृत्व वाली केंद्र सरकार की ‘विकासोन्मुखी और जनहितैषी नीतियों’ में अपना जताया विश्वास – कैंथ Chandigarh (sursaanjh.com bureau), 9 Feburary: “आम आदमी पार्टी (आप) सुप्रीमो अरविंद केजरीवाल के अपनी व अन्य नेताओं की सीटों के हारने के बाद, तथाकथित दिल्ली मॉडल वास्तव में एक खोखला दावा साबित हुआ है…

Read Full News

ਪੰਜਾਬੀ ਲੇਖਕ ਸਭਾ ਦੇ ਸਮਾਗਮ ਨੇ ਛੂਹੀਆਂ ਮੋਹ ਦੀਆਂ ਤੰਦਾਂ – ਦੋਹਾਂ ਪੰਜਾਬਾਂ ਦੀ ਪੱਕੀ ਆਦਤ ਮੁਹੱਬਤ ਹੈ – ਸਾਂਵਲ ਧਾਮੀ   –

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਇੱਕ ਵਿੱਲਖਣ ਸੈਮੀਨਾਰ ਕਰਵਾਇਆ, ਜਿਹੜਾ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਵਾਸੀਆਂ ਦੀ ਜਜ਼ਬਾਤੀ ਸਾਂਝ ਨੂੰ ਸਮਰਪਿਤ ਸੀ। ਵੰਡ ਦੇ ਸੰਤਾਪ ਨੂੰ ਨਵੀਂ ਪੀੜ੍ਹੀ ਕਿਵੇਂ ਵੇਖਦੀ ਹੈ, ਇਹ ਇਸ ਸਮਾਗਮ ਦੀ ਵਿਲੱਖਣਤਾ ਸੀ। ਸਮਾਗਮ ਦੀ ਸ਼ੁਰੂਆਤ ਸੁਰਜੀਤ ਸਿੰਘ…

Read Full News

ਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ : ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇ – ਧਰਮੇਂਦਰ ਪ੍ਰਧਾਨ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਕੁਦਰਤ ਨੇ ਆਪਣੀ ਅਸੀਮ ਬੁੱਧੀ ਨਾਲ ਹਰ ਇੱਕ ਮਨੁੱਖ ਨੂੰ ਇੱਕ ਵੱਖਰੀ ਪਹਿਚਾਣ ਦਿੱਤੀ ਹੈ – ਸਾਡੀਆਂ ਉਂਗਲਾਂ ਦੇ ਨਿਸ਼ਾਨ ਤੋਂ ਲੈ ਕੇ ਅੱਖਾਂ ਦੀਆਂ ਪੁਤਲੀਆਂ ਤੱਕ, ਸਾਡੇ ਤਜ਼ਰਬੇ ਤੋਂ ਲੈ ਕੇ ਵਿਚਾਰਾਂ ਤੱਕ, ਸਾਡੀਆਂ ਪ੍ਰਤਿਭਾਵਾਂ ਤੋਂ ਲੈ ਕੇ ਉਪਲਬਧੀਆਂ ਤੱਕ। ਮਨੁੱਖੀ ਵਿਲੱਖਣਤਾ ਬਾਰੇ ਇਹ ਡੂੰਘੀ…

Read Full News

ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਕਾਰਪੋਰੇਸ਼ਨ ਏ ਬੀ ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਇਟੈਗਰੇਟਿਡ ਸੋਲਿਡ ਵੇਸਟ ਮੈਨੇਜਮੈਂਟ ਅਤੇ ਬਾਈਓ ਗੈਸ ਪਲਾਂਟ ਸਥਾਪਿਤ ਕਰਨ ਲਈ ਢੁੱਕਵੀਂ ਜ਼ਮੀਨ ਦੀ ਅਧਿਕਾਰੀ ਕਰਨ ਪਛਾਣ ਸ਼ਹਿਰਾਂ ਨੂੰ ਸਵੱਛ…

Read Full News

‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ…

Read Full News

ਸੂਬੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਐਕਸ-ਗ੍ਰੇਸ਼ੀਆ ਰਾਸ਼ੀ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ…

Read Full News

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਕਰ ਰਿਹਾ ਸੈਲਾਨੀਆਂ ਨੂੰ ਆਕਰਸ਼ਿਤ ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ…

Read Full News