Breaking

ਖੇਤੀਬਾੜੀ ਵਿਗਿਆਨੀ ਡਾ. ਚਮਨ ਲਾਲ ਵਸ਼ਿਸ਼ਟ ਦੇ ਵਿਛੋੜੇ ਨਾਲ ਪੰਜਾਬ ਸਮਰਪਿਤ ਪੁੱਤਰ ਤੋਂ ਵਾਂਝਾ ਹੋਇਆ – ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਖੇਤੀਬਾੜੀ ਵਿਭਾਗ ਪੰਜਾਬ ਵਿੱਚ ਲੰਮਾ ਸਮਾਂ ਉੱਚ ਅਧਿਕਾਰੀ ਰਹੇ ਪਿਆਰੇ ਵੀਰ ਡਾ. ਚਮਨ ਲਾਲ ਵਸ਼ਿਸ਼ਟ ਦਾ ਦੁੱਖਦਾਈ ਵਿਛੋੜਾ ਸਮੁੱਚੇ ਪੰਜਾਬੀਆਂ ਲਈ ਬਹੁਤ ਹੀ ਵੱਡਾ ਹੈ, ਜਿਸ ਸਮਰਪਿਤ ਭਾਵਨਾ ਨਾਲ ਡਾ. ਵਸ਼ਿਸ਼ਟ ਨੇ ਦੋਆਬਾ ਖੇਤਰ ਵਿੱਚ ਕਿਸਾਨ ਸੰਗਠਨਾਂ ਨੂੰ ਆਤਮ ਵਿਸ਼ਵਾਸ ਦੇ ਕੇ ਵਿਕਾਸ ਦੇ ਰਾਹ ਤੋਰਿਆ, ਉਸ…

Read More

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅਮਰੀਕਾ-ਅਧਾਰਤ ਗੁਰਦੇਵ ਜੈਸਲ ਅਤੇ ਕੈਨੇਡਾ-ਅਧਾਰਤ ਸੱਤਾ ਨੌਸ਼ਹਿਰਾ ਦੁਆਰਾ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼-ਅਧਾਰਤ ਸੰਚਾਲਕਾਂ ਦੇ ਸੰਪਰਕ ਵਿੱਚ ਸਨ ਅਤੇ ਕਿਸੇ ਨੂੰ ਨਿਸ਼ਾਨਾ ਬਣਾਉਣ ਦੀ ਰਚ ਰਹੇ ਸਨ ਸਾਜ਼ਿਸ਼: ਐਸਐਸਪੀ ਅਭਿਮਨਿਊ ਰਾਣਾ*…

Read More

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30  ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ…

Read More

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਕਿਰਤ ਮੰਤਰੀ ਸੌਂਦ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਪੈਨਸ਼ਨਾਂ ਅਤੇ ਹੋਰ ਲਾਭ ਪ੍ਰਦਾਨ ਕਰਨ ਦਾ ਦਿੱਤਾ ਸੁਝਾਅ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ…

Read More

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਰਕਾਰ ਦੇ ਪ੍ਰੋਗਰਾਮ ਦਾ ਲਾਭ ਲੈਣ ਦਾ ਸੱਦਾ ਦਿੱਤਾ ਉਮੀਦਵਾਰਾਂ ਲਈ ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਦੀਆਂ 20 ਸਿਫ਼ਾਰਿਸ਼ਾਂ ਹੋਣੀਆਂ ਜ਼ਰੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਪੰਜਾਬ ਸਰਕਾਰ…

Read More

ਪਾਬੰਦੀਸ਼ੁਦਾ ਡੋਰਾਂ ਬਣੀਆ ਜਾਨ ਲਈ ਖਤਰਾ : ਰਾਜਨ ਸ਼ਰਮਾ

ਚੰਡੀਗੜ੍ਹ 30 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਵੇਂ-ਜਿਵੇਂ ਬਸੰਤ ਦਾ ਤਿਉਹਾਰ ਨੇੜੇ ਆ ਰਿਹਾ ਹੈ, ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਪਤੰਗ ਉਡਾਉਣ ਦਾ ਰੁਝਾਨ ਵੀ ਵਧ ਰਿਹਾ ਹੈ ਪਰ ਕੁਝ ਦੁਕਾਨਦਾਰਾਂ ਤੇ  ਪਤੰਗ ਉਡਾਉਣ ਵਾਲੇ ਲੋਕਾਂ ਵੱਲੋਂ ਖਤਰਨਾਕ ਡੋਰ ਵੇਚੀ ਤੇ ਖ਼ਰੀਦੀ ਰਹੀ ਹੈ। ਉਸ ਨਾਲ ਪਤੰਗ ਉਡਾਏ ਜਾ ਰਹੇ ਹਨ ਜੋ…

Read More

ਆਲ ਹਿਮਾਚਲ ਲਾਇਰਜ਼ ਕ੍ਰਿਕਟ ਲੀਗ ਪੀ.ਸੀ.ਏ. ਸਟੇਡੀਅਮ ਮੋਹਾਲੀ ‘ਚ ਕਰਵਾਈ ਗਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਹਿਮਾਚਲ ਹਾਈਕੋਰਟ ਦੀ  ‘ਲਾਇਰਜ਼ ਸਪੋਰਟਸ ਐਂਡ ਕਲਚਰਲ ਸੋਸਾਇਟੀ’ ਵੱਲੋਂ ਇਕ ਨਿਵੇਕਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮਾਣਯੋਗ ਜੱਜਾਂ ਦਰਮਿਆਨ ਹੋਏ ਇਕ ਮੈਚ ਨਾਲ ਹੋਈ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆਕਾਂਤ ਮੌਜੂਦ ਸਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਟਰਾਫ਼ੀ…

Read More

डॉक्टर कैलाश अहलूवालिया स्मृति सम्मान 2023/24 की घोषणा

Chandigarh (sursaanjh.com bureau), 30 January: साहित्यकार, शिक्षाविद् और रंगकर्मी डॉक्टर कैलाश अहलूवालिया के जन्म दिवस पर आज उनकी स्मृति में स्थापित हिंदी साहित्य की काव्य और कहानी विधा के लिए 2023/24 की पुस्तकों पर पहले डॉक्टर कैलाश अहलूवालिया स्मृति सम्मान के लिए विजेताओं की घोषणा की गई। हिंदी साहित्य के क्षेत्र में उत्कृष्ट योगदान को…

Read More

ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਹੈ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ – ਬਲਜਿੰਦਰ ਕੌਰ ਸ਼ੇਰਗਿੱਲ

ਸੁੱਖੀ ਬਾਠ ਦੀ ਬਦੌਲਤ ਰਾਜਸਥਾਨ ਵਿੱਚ ਪੰਜਾਬੀ ਹੋਵੇਗੀ ਪ੍ਰਫੁੱਲਤ  ਮੋਹਾਲੀ  (ਸੁਰ ਸਾਂਝ ਡਾਟ ਕਾਮ ਬਿਊਰੋ-ਬਲਜਿੰਦਰ ਕੌਰ ਸ਼ੇਰਗਿੱਲ), 29 ਜਨਵਰੀ: ਸ੍ਰੀ ਸੁੱਖੀ ਬਾਠ, ਸੰਸਥਾਪਕ, ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ…

Read More

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ…

Read More