ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ…