ਸੱਥ ਵੱਲੋਂ ਪੁਸਤਕ ‘ਗੀਤਾਂ ਦਾ ਬਗੀਚਾ’ ਲੋਕ ਅਰਪਣ ਅਤੇ ਵਿਸ਼ਾਲ ਕਵੀ ਦਰਬਾਰ ਕਰਵਾਇਆ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਾਰਚ: ਸਾਹਿਤਕ ਸੱਥ ਖਰੜ ਵੱਲੋਂ ਅੱਜ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੁਸ਼ੀ ਰਾਮ ਨਿਮਾਣਾ ਦੇ ਗੀਤ-ਸੰਗ੍ਰਹਿ “ਗੀਤਾਂ ਦਾ ਬਗੀਚਾ” ਲੋਕ ਅਰਪਣ ਕੀਤਾ ਗਿਆ ਅਤੇ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ਦੇ ਉੱਘੇ ਸੂਫੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਸਨ। ਸਮਾਗਮ ਦੀ ਪ੍ਰਧਾਨਗੀ ਨਾਮਵਰ…