ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜਨਵਰੀ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ,…