ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ
ਗੱਤਕਾ ਪਹੁੰਚਣ ਲੱਗਾ ਵਿਸ਼ਵ ਪੱਧਰ ‘ਤੇ : ਬੈਂਗਲੁਰੂ ‘ਚ ਕਰਾਂਗੇ ਕੌਮਾਂਤਰੀ ਕੱਪ ਲਈ ਭਾਰਤੀ ਗੱਤਕਾ ਟੀਮ ਦੀ ਚੋਣ – ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ…