ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ
ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਚੰਡੀਗੜ੍ਹ 15 ਜੁਲਾਈ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ ਐਸਏਐਸ ਨਗਰ ਡਾਕਟਰ ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਬੂਥਗੜ੍ਹ ਡਾਕਟਰ ਅਲਕਜੋਤ ਕੌਰ ਅਤੇ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਵੱਲੋ ਸਰਕਾਰੀ ਹਾਈ ਸਕੂਲ ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਸਕੂਲ…