Breaking

‘ਭਾਰਤੀ ਲੋਕਤੰਤਰ, ਸਮਾਜਿਕ ਨਿਆਂ ਅਤੇ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ

ਕਿਸਾਨਾਂ, ਕਿਰਤੀਆਂ ਅਤੇ ਕਾਰੀਗਰਾਂ ਨੂੰ ਜਥੇਬੰਦ ਕਰਨਾ ਲੇਖਕਾਂ ਦੀ ਜ਼ਿੰਮੇਵਾਰੀ : ਪ੍ਰੋ. ਕਾਂਚਾ ਇਲੈਆ ਸ਼ੈਫਰਡ  ਵਿਚਾਰਕ ਅਦਾਨ-ਪ੍ਰਦਾਨ ਲਈ ਪੰਜਾਬ ਗੋਸ਼ਟੀ ਭੂਮੀ ਰਿਹਾ ਹੈ: ਡਾ. ਸਵਰਾਜਬੀਰ ‘ਭਾਰਤੀ ਲੋਕਤੰਤਰ, ਸਮਾਜਿਕ ਨਿਆਂ ਅਤੇ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਨਵੇਂ ਦਲਿਤ ਕਬਾਇਲੀ ਸਾਹਿਤ ਦੇ ਪ੍ਰਸੰਗ ਵਿਚ ਸ਼ੂਦਰ ਇਤਿਹਾਸ ਨੂੰ…

Read Full News

ਪਿੰਡ ਕੁੱਬਾਹੇੜੀ ‘ਚ ਵਿਧਾਇਕਾ ਨੇ ਕੀਤਾ ਨਵੀਂ ਪੰਚਾਇਤ ਦਾ ਸਨਮਾਨ

ਪਿੰਡ ਕੁੱਬਾਹੇੜੀ ‘ਚ ਵਿਧਾਇਕਾ ਨੇ ਕੀਤਾ ਨਵੀਂ ਪੰਚਾਇਤ ਦਾ ਸਨਮਾਨ ਚੰਡੀਗੜ੍ਹ 27 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਕੁੱਬਾਹੇੜੀ ਵਿਖੇ ਨਵੀਂ ਬਣੀ ਪੰਚਾਇਤ ਵੱਲੋਂ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਰਪੰਚ ਹਰਵਿੰਦਰ ਸਿੰਘ ਭੋਲਾ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ…

Read Full News

ਯਾਦਗਾਰੀ ਹੋ ਨਿਬੜਿਆ ਹੁਸ਼ਿਆਰਪੁਰ ਦਾ ਕਬੱਡੀ ਕੱਪ

ਯਾਦਗਾਰੀ ਹੋ ਨਿਬੜਿਆ ਹੁਸ਼ਿਆਰਪੁਰ ਦਾ ਕਬੱਡੀ ਕੱਪ ਚੰਡੀਗੜ੍ਹ 27  ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਦਸਮੇਸ਼ ਯੂਥ ਵੈਲਫੇਅਰ ਕਲੱਬ ਪਿੰਡ ਹੁਸ਼ਿਆਰਪੁਰ (ਨਿਊ ਚੰਡੀਗੜ੍ਹ) ਵੱਲੋਂ ਨੌਵਾਂ ਕਬੱਡੀ ਕੱਪ ਕਰਵਾਇਆ ਗਿਆ। ਖੇਡ ਮੇਲੇ ਵਿੱਚ 38 ਟੀਮਾਂ ਨੇ ਭਾਗ ਲਿਆ।  ਪਹਿਲੇ ਸਥਾਨ ਪ੍ਰਾਪਤ ਬਰਸਾਲਪੁਰ ਟੀਮ ਨੂੰ ਪ੍ਰਬੰਧਕਾਂ ਵਲੋਂ 71 ਹਜ਼ਾਰ ਦਾ ਇਨਾਮ ਤੇ…

Read Full News

ਬੀਬੀ ਕੁਲਦੀਪ ਕੌਰ ਢਕੋਰਾਂ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸਰਧਾਂਜਲੀ

ਬੀਬੀ ਕੁਲਦੀਪ ਕੌਰ ਢਕੋਰਾਂ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸਰਧਾਂਜਲੀ ਚੰਡੀਗੜ੍ਹ 26 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਢਕੋਰਾ ਕਲਾਂ ਦੇ ਉੱਘੇ ਸਮਾਜ ਸੇਵੀ ਕੈਪਟਨ ਨਛੱਤਰ ਸਿੰਘ ਢਕੋਰਾ ਕਲਾਂ ਦੇ ਪਤਨੀ ਬੀਬੀ ਕੁਲਦੀਪ ਕੌਰ ਜੋ ਪਿਛਲੇ ਦਿਨੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਅੱਜ ਹੋਈ ਅੰਤਿਮ ਅਰਦਾਸ…

Read Full News

ਕੇਵਲਜੀਤ ਸਿੰਘ ਕੰਵਲ ਦਾ ਕਾਵਿ-ਸੰਗ੍ਰਹਿ ‘ਵਜ਼ੂਦ ਜ਼ਿੰਦਗੀ ਦਾ’ ਲੋਕ ਅਰਪਣ ਅਤੇ ਕਵੀ ਦਰਬਾਰ ਸੰਪੰਨ/ ਜਸਪਾਲ ਦੇਸੂਵੀ

ਕੇਵਲਜੀਤ ਸਿੰਘ ਕੰਵਲ ਦਾ ਕਾਵਿ-ਸੰਗ੍ਰਹਿ ‘ਵਜ਼ੂਦ ਜ਼ਿੰਦਗੀ ਦਾ’ ਲੋਕ ਅਰਪਣ ਅਤੇ ਕਵੀ ਦਰਬਾਰ ਸੰਪੰਨ/ ਜਸਪਾਲ ਦੇਸੂਵੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ:) ਮੁਹਾਲੀ ਵੱਲੋਂ ਟੀ.ਐਸ. ਸੈਂਟਰਲ ਸਟੇਟ ਲਾਇਬਰੇਰੀ ਸੈਕਟਰ-17 ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰਸਿੱਧ ਕਵੀ ਕੇਵਲਜੀਤ ਸਿੰਘ ਕੰਵਲ ਦੇ ਕਾਵਿ-ਸੰਗ੍ਰਹਿ…

Read Full News

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਲਈ ਕੀਤੀ ਆਲੋਚਨਾ

‘ਆਪ’ ਸਰਕਾਰ ਫਸਲਾਂ ਦੀ ਖਰੀਦ ‘ਚ ਨਾਕਾਮ ਰਹਿਣ ਕਾਰਨ ਪੰਜਾਬ ਦੇ ਕਿਸਾਨ ਦੁਖੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਲਈ ਕੀਤੀ ਆਲੋਚਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਮੀਨੀ ਸਥਿਤੀ ਦਾ ਜਾਇਜ਼ਾ…

Read Full News

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ ‘ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. – ਐੱਸ.ਪੀ. ਹੈਡਕੁਆਰਟਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਬੋਲੇ ਐੱਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ 2 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ  ਮਾਨਸਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਭਾਰਤ ਸਰਕਾਰ…

Read Full News

ਪਿਆਰੇ ਦੋਸਤ ਜਸਪ੍ਰੀਤ ਸਿੰਘ ਦੇ ਘਰ ਪਿੰਡ ਢੀਂਡਸਾ ਵਿਖੇ ਅੰਬ, ਮੌਸਮੀ ਅਤੇ ਕਿਨੂੰ ਦੇ ਫਲ਼ਦਾਰ ਬੂਟੇ ਲਗਾਏ ਗਏ  – ਗੁਰਪ੍ਰੀਤ ਸਿੰਘ ਬੇਦੀ

ਪਿਆਰੇ ਦੋਸਤ ਜਸਪ੍ਰੀਤ ਸਿੰਘ ਦੇ ਘਰ ਪਿੰਡ ਢੀਂਡਸਾ ਵਿਖੇ ਅੰਬ, ਮੌਸਮੀ ਅਤੇ ਕਿਨੂੰ ਦੇ ਫਲ਼ਦਾਰ ਬੂਟੇ ਲਗਾਏ ਗਏ  – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ  ਲਗਾਏ…

Read Full News

ਬੈਂਕਰਸ ਕਲੱਬ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਬਾਜ਼ਾਰਾਂ ਵਿੱਚ ਵਿਸਤਾਰ ਕੀਤਾ

ਰਾਜੀਵ ਪੁਰੀ ਬੈਂਕਰਸਕਲੱਬ ਦੇ ਉੱਤਰੀ ਬਾਜ਼ਾਰਾਂ ਦਾ ਸੰਚਾਲਨ ਕਰਨਗੇ ਬੈਂਕਰਸ ਕਲੱਬ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਬਾਜ਼ਾਰਾਂ ਵਿੱਚ ਵਿਸਤਾਰ ਕੀਤਾ ਇਸਦਾ ਮਕਸਦ ਮਾਰਚ 2025 ਤੱਕ 1,000 ਤੋਂ ਵੱਧ ਰਿਟਾਇਰਡ ਬੈਂਕਰਾਂ ਨੂੰ ਫਿਨਟੈਕ ਪਲੇਟਫਾਰਮ ‘ਤੇ ਲਿਆਉਣਾ ਹੈ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਫਿਨਟੈਕ ਸਟਾਰਟ-ਅਪ ਬੈਂਕਰਸਕਲੱਬ ਨੇ ਉੱਤਰੀ ਭਾਰਤ ਵਿੱਚ…

Read Full News

ਕੰਵਲਜੀਤ ਕੰਵਲ ਦੇ ਸੱਜਰੇ ਕਾਵਿ-ਸੰਗ੍ਰਹਿ ”ਵਜ਼ੂਦ ਜ਼ਿੰਦਗੀ ਦਾ” ਲੋਕ ਅਰਪਣ ਅਤੇ ਵਿਚਾਰ ਚਰਚਾ 26 ਅਕਤੂਬਰ, 2024 ਨੂੰ

ਕੰਵਲਜੀਤ ਕੰਵਲ ਦੇ ਸੱਜਰੇ ਕਾਵਿ-ਸੰਗ੍ਰਹਿ ”ਵਜ਼ੂਦ ਜ਼ਿੰਦਗੀ ਦਾ” ਲੋਕ ਅਰਪਣ ਅਤੇ ਵਿਚਾਰ ਚਰਚਾ 26 ਅਕਤੂਬਰ, 2024 ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਕੰਵਲਜੀਤ ਕੰਵਲ ਦੇ ਸੱਜਰੇ ਕਾਵਿ-ਸੰਗ੍ਰਹਿ ”ਵਜ਼ੂਦ ਜ਼ਿੰਦਗੀ ਦਾ” ਲੋਕ ਅਰਪਣ ਅਤੇ ਵਿਚਾਰ ਚਰਚਾ 26 ਅਕਤੂਬਰ, 2024 ਨੂੰ ਸਵੇਰੇ 10.30 ਵਜੇ ਟੀ.ਐਸ. ਸੈਂਟਰਲ ਸਟੇਟ ਲਾਇਬਰੇਰੀ, ਸੈਕਟਰ 17, ਚੰਡੀਗੜ੍ਹ ਵਿਖੇ ਕਰਵਾਇਆ ਜਾ…

Read Full News