ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਬਸਪਾ : ਐਡਵੋਕੇਟ ਬਲਵਿੰਦਰ ਕੁਮਾਰ
ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਬਸਪਾ : ਐਡਵੋਕੇਟ ਬਲਵਿੰਦਰ ਕੁਮਾਰ ਠੇਕੇਦਾਰੀ ਪ੍ਰਥਾ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਖਾਲੀ ਅਸਾਮੀਆਂ ਭਰੀਆਂ ਜਾਣ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੁਲਾਈ: ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਲੋਕ ਸਭਾ ਜਲੰਧਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਪਾਰਟੀ ਸੰਘਰਸ਼ਰਤ ਮੁਲਾਜ਼ਮਾਂ ਦੀਆਂ…