4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 03 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ…