ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ
ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਕਾਰਜ ਕੁਸ਼ਲਤਾ ਅਤੇ ਸਮਰੱਥਾ ਵਧਾਉਣ ’ਤੇ ਅਧਾਰਤ 4ਵੇਂ ਖੇਤਰੀ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ ਭਾਰਤੀ ਫਾਰਮਾ ਉਦਯੋਗ ਦਾ ਦੁਨੀਆਂ ਭਰ ’ਚ ਅਹਿਮ ਯੋਗਦਾਨ, ਦੁਨੀਆ ਦੇ ਮਰੀਜ਼ਾਂ ਦੁਆਰਾ ਵਰਤੀ ਜਾਂਦੀ ਦਵਾਈ ਦੀ ਹਰ…