ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪਿਛਲੇ ਪੰਜਾਹ ਸਾਲ ਦੌਰਾਨ ਲਿਖੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਾਏਕੋਟ…