ਪੁਲਿਸ ਵੱਲੋਂ ਇਲਾਕੇ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਕਾਬੂ
ਪੁਲਿਸ ਵੱਲੋਂ ਇਲਾਕੇ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗਿਰੋਹ ਕਾਬੂ ਚੰਡੀਗੜ੍ਹ 30 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਉੱਪ ਮੁੱਖ ਅਫਸਰ ਮੁੱਲਾਂਪੁਰ ਗਰੀਬਦਾਸ ਵਿਖੇ ਡੀ ਐੱਸ ਪੀ ਸ੍ਰੀ ਮੋਹਿਤ ਅਗਰਵਾਲ ਪੀ ਪੀ ਐਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਕੁਰਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਕਰਨ…