ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼ 1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ…