Breaking

ਭਾਈ ਲਾਲੋ ਜੀ ਦੇ ਜਨਮ ਦਿਵਸ ਤੇ ਧਾਰਮਿਕ ਸਮਾਗਮ ਕਰਵਾਇਆ

ਭਾਈ ਲਾਲੋ ਜੀ ਦੇ ਜਨਮ ਦਿਵਸ ਤੇ ਧਾਰਮਿਕ ਸਮਾਗਮ ਕਰਵਾਇਆ ਮੋਰਿੰਡਾ 30 ਸਤੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਵੱਲੋ ਡੇਰਾ ਕਾਰ ਸੇਵਾ ਤੇ ਪ੍ਰਬੰਧਕ ਕਮੇਟੀ ਗੁਰਦੁਵਾਰਾ ਕੋਤਵਾਲੀ ਸਾਹਿਬ ਮੋਰਿੰਡਾ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ…

Read Full News

ਮਾਸਿਕ ਇਕੱਤਰਤਾ ਵਿਚ ਵਿਛੜੇ ਮੈਂਬਰ ਨੂੰ ਯਾਦ ਕੀਤਾ – ਗੁਰਦਰਸ਼ਨ ਸਿੰਘ ਮਾਵੀ

ਮਾਸਿਕ ਇਕੱਤਰਤਾ ਵਿਚ ਵਿਛੜੇ ਮੈਂਬਰ ਨੂੰ ਯਾਦ ਕੀਤਾ – ਗੁਰਦਰਸ਼ਨ ਸਿੰਘ ਮਾਵੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਵਿਚ ਕੇਂਦਰ ਦੀ ਸੁਹਿਰਦ ਮੈਂਬਰ ਸਵ: ਕਿਰਨ ਬੇਦੀ ਜੀ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਯਾਦ ਕੀਤਾ ਗਿਆ ਜੋ ਕੁਝ ਦਿਨ ਪਹਿਲਾਂ ਹੀ ਅਕਾਲ-ਚਲਾਣਾ ਕਰ ਗਏ ਸਨ।…

Read Full News

ਮੋਹਾਲੀ ਏਅਰਪੋਰਟ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਚਾਲੂ ਕਰਨ ਦੀ ਕੀਤੀ ਮੰਗ 

ਯੂਥ ਆਫ ਪੰਜਾਬ ਦੇ ਚੇਅਰਮੈਨ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ ਮੋਹਾਲੀ ਏਅਰਪੋਰਟ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਚਾਲੂ ਕਰਨ ਦੀ ਕੀਤੀ ਮੰਗ  ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਯੂਥ ਆਫ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਵੱਲੋਂ ਅੱਜ ਐਸ ਏ ਐਸ ਨਗਰ ਵਿਖੇ ਬਣੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਹਵਾਈ…

Read Full News

ਸੰਤ ਰਾਮ ਉਦਾਸੀ ਦੀ ਗੀਤ ਕਲਾ ਬਾਰੇ ਪਿੰਡ ਰਾਏਸਰ ਵਿਖੇ ਸਮਾਗਮ ਹੋਇਆ

ਸੰਤ ਰਾਮ ਉਦਾਸੀ ਦੀ ਗੀਤ ਕਲਾ ਬਾਰੇ ਪਿੰਡ ਰਾਏਸਰ ਵਿਖੇ ਸਮਾਗਮ ਹੋਇਆ ਮਹਿਲ ਕਲਾਂ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਭਾਰਤੀ ਸਾਹਿਤ ਅਕੈਡਮੀ ਦਿੱਲੀ ਵੱਲੋਂ ਲੋਕ ਕਵੀ ਸੰਤ ਰਾਮ ਉਦਾਸੀ ਦੀ ਗੀਤ ਕਲਾ ਬਾਰੇ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਰਾਏਸਰ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਲਾਭ ਸਿੰਘ ਖੀਵਾ ਨੇ ਕੀਤੀ। ਮੁੱਖ ਮਹਿਮਾਨ…

Read Full News

ਪਿੰਡ ਢਕੋਰਾਂ ਖੁਰਦ ਵਾਸੀਆਂ ਵੱਲੋਂ ਸਰਬ-ਸੰਮਤੀ ਨਾਲ ਚੁਣੀ ਗਈ ਪੰਚਾਇਤ

ਪਿੰਡ ਢਕੋਰਾਂ ਖੁਰਦ ਵਾਸੀਆਂ ਵੱਲੋਂ ਸਰਬ-ਸੰਮਤੀ ਨਾਲ ਚੁਣੀ ਗਈ ਪੰਚਾਇਤ ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਾਜਰੀ ਬਲਾਕ ਨੇੜਲੇ ਪਿੰਡ ਢਕੋਰਾਂ ਖੁਰਦ ਵਿਖੇ ਸਰਬ-ਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ, ਜਿਸ ਦੌਰਾਨ ਗੁਰਪ੍ਰੀਤ ਕੌਰ ਪਤਨੀ ਗੁਰਸਿਮਰਨ ਸਿੰਘ ਨੂੰ ਚੁਣਿਆ ਗਿਆ ਹੈ। ਇਸ ਸਬੰਧੀ ਪਿੰਡ ਦੇ ਵਸਨੀਕਾਂ ਨੇ ਇਕੱਠ ਦੌਰਾਨ ਗੁਰਪ੍ਰੀਤ ਕੌਰ ਸਰਪੰਚ,…

Read Full News

ਪਹਾੜੀ ਪਿੰਡ ਟਾਂਡਾ ਵਿਖੇ ਸਰਬ-ਸੰਮਤੀ ਨਾਲ਼ ਬਣੀ ਪੰਚਾਇਤ

ਪਹਾੜੀ ਪਿੰਡ ਟਾਂਡਾ ਵਿਖੇ ਸਰਬ-ਸੰਮਤੀ ਨਾਲ਼ ਬਣੀ ਪੰਚਾਇਤ ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਿਵਾਲਿਕ ਦੀਆਂ ਪਹਾੜੀਆਂ ‘ਚ ਵਸਿਆ ਪਿੰਡ ਟਾਂਡਾ ਵਿਖੇ ਸਰਬ ਸਾਂਝਾ ਇਕੱਠ ਹੋਇਆ, ਜਿਹਦੇ ਵਿੱਚ ਪਿੰਡ ਟਾਂਡਾ ਦੀ ਗ੍ਰਾਮ ਪੰਚਾਇਤ ਸਰਬ-ਸੰਮਤੀ ਨਾਲ ਪਿੰਡ ਦੇ ਮੋਹਤਵਰ ਸੱਜਣਾ ਦੁਆਰਾ ਚੁਣੀ ਗਈ ਹੈ, ਜਿਸ ਵਿੱਚ ਸਤਨਾਮ ਸਿੰਘ ਟਾਂਡਾ ਨੂੰ ਨਿਰ-ਵਿਰੋਧ ਸਰਬ-ਸੰਮਤੀ ਨਾਲ…

Read Full News

विश्व विख्यात बांसुरी वादक बलजिंदर सिंह बल्लू ने किया कवितावली के अक्टूबर अंक का अनावरण

Chandigarh (sursaanjh.com bureau), 29 September: विश्व विख्यात बांसुरी वादक बलजिंदर सिंह बल्लू ने किया कवितावली के अक्टूबर अंक का अनावरण हिंदी भाषा व साहित्य को समृद्ध करने वाली अंतर्राष्ट्रीय साहित्यिक पत्रिका कवितावली के अक्तूबर अंक का विमोचन विश्व विख्यात बांसुरी वादक बलजिंदर सिंह बल्लू के कर कमलों द्वारा संपन्न हुआ। उनके साथ विशिष्ठ अतिथि के…

Read Full News

ਭਾਰਤ ਵਿੱਚ ਆਯੋਜਿਤ ਹੋਣ ਵਾਲੀਆ “ਅਧਿਆਪਕ ਸਿਖਲਾਈ ਵਰਕਸ਼ਾਪਾਂ” ਇਤਿਹਾਸਕ ਮੀਲ ਪੱਥਰ ਸਾਬਤ ਹੋਗੀਆਂ:  ਅਜੈਬ ਸਿੰਘ ਚੱਠਾ

ਭਾਰਤ ਵਿੱਚ ਆਯੋਜਿਤ ਹੋਣ ਵਾਲੀਆ “ਅਧਿਆਪਕ ਸਿਖਲਾਈ ਵਰਕਸ਼ਾਪਾਂ” ਇਤਿਹਾਸਕ ਮੀਲ ਪੱਥਰ ਸਾਬਤ ਹੋਗੀਆਂ:  ਅਜੈਬ ਸਿੰਘ ਚੱਠਾ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 28 ਸਤੰਬਰ: ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਪੰਜਾਬ, ਪੰਜਾਬੀ, ਪੰਜਾਬੀਅਤ ਦੀ ਪ੍ਰਫੁੱਲਤਾ ਹਿੱਤ ਭਾਰਤ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਲੜੀ ਤਹਿਤ  ਕਰਵਾਇਆ…

Read Full News

ਝੰਡੀ ਦੀ ਕੁਸ਼ਤੀ ਵਿੱਚ ਪਹਿਲਵਾਨ ਰਾਜੂ ਰਾਈਏਵਾਲ ਨੇ ਰਾਜੂ ਕੀਰਤੀ ਬਾੜੋਵਾਲ ਨੂੰ ਚਿੱਤ ਕੀਤਾ

ਝੰਡੀ ਦੀ ਕੁਸ਼ਤੀ ਵਿੱਚ ਪਹਿਲਵਾਨ ਰਾਜੂ ਰਾਈਏਵਾਲ ਨੇ ਰਾਜੂ ਕੀਰਤੀ ਬਾੜੋਵਾਲ ਨੂੰ ਚਿੱਤ ਕੀਤਾ ਚੰਡੀਗੜ੍ਹ 28 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਉਰੋ): ਪਿੰਡ ਸ਼ਿੰਗਾਰੀਵਾਲ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਮੁੱਖ ਪ੍ਰਬੰਧਕਾਂ ਸਰਪੰਚ ਚਰਨਜੀਤ ਸਿੰਘ ਸਮੇਤ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ ਆਦਿ ਪਤਵੰਤੇ…

Read Full News

ਸਿਆਲਬਾ ਦੇ ਅਧਿਯਨ ਨੇ ਜਿੱਤਿਆ ਸੋਨਾ ਤਗਮਾ

ਸਿਆਲਬਾ ਦੇ ਅਧਿਯਨ ਨੇ ਜਿੱਤਿਆ ਸੋਨਾ ਤਗਮਾ ਚੰਡੀਗੜ੍ਹ 28 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁਹਾਲੀ ਦੇ ਸਪੋਰਟਸ ਕੰਪਲੈਕਸ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਬਾਕਸਿੰਗ ਟੂਰਨਾਮੈਂਟ ਵਿੱਚ ਪਿੰਡ ਸਿਆਲਬਾ ਦੇ ਅਧਿਯਨ ਨੇ 33 ਕਿਲੋ ਅੰਡਰ ਉਮਰ 14 ਸਾਲ ਦੇ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਇਹ ਵਿਦਿਆਰਥੀ ਆਉਣ ਵਾਲੀ ਰਾਜ ਮੁਕੇਬਾਜ਼ੀ ਵਿੱਚ ਭਾਗ…

Read Full News