ਯੂਥ ਵੈਲਫੇਅਰ ਕਲੱਬ ਮੋਰਿੰਡਾ ਵਲੋਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 29 ਨੂੰ
ਯੂਥ ਵੈਲਫੇਅਰ ਕਲੱਬ ਮੋਰਿੰਡਾ ਵਲੋਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 29 ਨੂੰ ਲੋੜਵੰਦ ਮਰੀਜ਼ਾਂ ਦੇ ਲੈੱਨਜ਼ ਮੁਫ਼ਤ ਪਾਏ ਜਾਣਗੇ ਮੋਰਿੰਡਾ 26 ਸਤੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਯੂਥ ਵੈਲਫੇਅਰ ਕਲੱਬ ਮੋਰਿੰਡਾ ਵਲੋਂ ਸਵ. ਸ੍ਰੀਮਤੀ ਲਾਜਵੰਤੀ ਦੇਵੀ ਧੀਮਾਨ ਦੀ ਯਾਦ ਵਿੱਚ 39ਵਾਂ ਅੱਖਾਂ ਦਾ ਮੁਫ਼ਤ ਕੈਂਪ 29 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ,…