Breaking

ਸਾਹਿਤਕ ਸੱਥ ਵੱਲੋਂ ਸਾਹਿਤਕਾਰ ਡਾ. ਦਵਿੰਦਰ ਸਿੰਘ ਬੋਹਾ ਦਾ ਵਿਸ਼ੇਸ਼ ਸਨਮਾਨ ਅਤੇ ਤ੍ਰੈ-ਮਾਸਿਕ ਮੈਗਜ਼ੀਨ ‘ਸ਼ਿਵਾਲਿਕ’16 ਜੂਨ ਨੂੰ ਹੋਵੇਗਾ ਰਲੀਜ਼

ਸਾਹਿਤਕ ਸੱਥ ਵੱਲੋਂ ਸਾਹਿਤਕਾਰ ਡਾ. ਦਵਿੰਦਰ ਸਿੰਘ ਬੋਹਾ ਦਾ ਵਿਸ਼ੇਸ਼ ਸਨਮਾਨ ਅਤੇ ਮੈਗਜ਼ੀਨ ‘ਸ਼ਿਵਾਲਿਕ’ ਰਿਲੀਜ਼ 16 ਜੂਨ ਨੂੰ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ‘ਸ਼ਿਵਾਲਿਕ’ ਹੋਵੇਗਾ ਰਲੀਜ਼ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 16.06.2024 ਦਿਨ ਐਤਵਾਰ ਨੂੰ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸਵੇਰੇ 10.00 ਵਜੇ ਹੋਵੇਗੀ। ਸੱਥ…

Read More

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਐਂਕਰ ਤੇ ਸ਼ਾਇਰ ਇਕਬਾਲ ਗੁੰਨੋਮਾਜਰਾ ਦਾ ਰੂਬਰੂ ਕਰਵਾਇਆ

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਐਂਕਰ ਤੇ ਸ਼ਾਇਰ ਇਕਬਾਲ ਗੁੰਨੋਮਾਜਰਾ ਦਾ ਰੂਬਰੂ ਕਰਵਾਇਆ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕਡਰੀ ਸਕੂਲ ਖਰੜ ਵਿਖੇ ਹੋਈ। ਸਭਾ ਦਾ ਇਹ ਪ੍ਰੋਗਰਾਮ ਵਿਛੜ ਗਏ ਪ੍ਰਸਿੱਧ ਸਾਹਿਤਕਾਰ ਡਾ. ਸੁਰਜੀਤ ਪਾਤਰ ਅਤੇ ਅਜਮੇਰ ਸਾਗਰ ਨੂੰ ਸਮਰਪਿਤ ਕੀਤਾ ਗਿਆ। ਪ੍ਰਧਾਨਗੀ ਮੰਡਲ…

Read More

10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਈ.ਐਸ.ਆਈ.ਸੀ. ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਈ.ਐਸ.ਆਈ.ਸੀ. ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ…

Read More

21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ…

Read More

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ਸੂਬੇ ਵਿੱਚ ਕਾਨੂੰਨ ਅਤੇ

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ…

Read More

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ ਕਿਹਾ, ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

Read More

14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

ਜਲੰਧਰ ਪੱਛਮੀ ਜ਼ਿਮਨੀ ਚੋਣ 14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.),…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼…

Read More

ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦੇਣ ‘ਤੇ ਦਿੱਤਾ ਜ਼ੋਰ  ਐਨ.ਓ.ਸੀ. ਕਲੀਅਰੈਂਸ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ…

Read More