ਪੁਰਾਤਨ ਮਿੱਥਾਂ ਦੇ ਆਰ-ਪਾਰ – ਰਾਜ ਕੁਮਾਰ ਸਾਹੋਵਾਲੀਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: (ਰਾਜ ਕੁਮਾਰ ਸਾਹੋਵਾਲੀਆ ਇੱਕ ਜ਼ਹੀਨ ਵਿਅਕਤੀ ਹਨ ਜੋ ਸਮਾਜ ਵਿੱਚ ਹੋਈਆਂ-ਵਾਪਰੀਆਂ ‘ਤੇ ਪੈਨੀ ਨਜ਼ਰ ਰੱਖਦੇ ਹਨ। ਹਰ ਸ਼ਬਦ ਦੇ ਅਰਥਾਂ ਨੂੰ ਗਹੁ ਨਾਲ਼ ਵਾਚਦੇ ਹੋਏ ਉਸ ਦੀ ਤਹਿ ਤੱਕ ਪਹੁੰਚਣ ਲਈ ਯਤਨਸ਼ੀਲ ਰਹਿ ਕੇ ਪਾਠਕਾਂ ਅੱਗੇ ਪਰੋਸਦੇ ਹਨ। ਸਾਡੇ ਆਮ ਜਨ-ਜੀਵਨ ਵਿੱਚ ਮਿੱਥ ਦੇ ਪ੍ਰਭਾਵ ਨੂੰ ਕਬੂਲਦੇ…

Read More

ਇੰਗਲੈਂਡ ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਬਰਮਿੰਘਮ (ਇੰਗਲੈਂਡ) ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ  ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਹਾਸ਼ੀਆਗ੍ਰਸਤ ਲੋਕਾਂ ਦੇ ਨਾਇਕ ਹਮੇਸ਼ਾ ਮੁੱਖ ਧਾਰਾ ਦੇ ਨਾਇਕਾਂ ਨਾਲੋਂ ਵਧੇਰੇ ਪ੍ਰਵਾਨ ਹੁੰਦੇ ਹਨ। ਸ. ਰਣਜੀਤ ਸਿੰਘ ਰਾਣਾ…

Read More

ਤ੍ਰੈ-ਭਾਸ਼ੀ ਸਾਹਿਤਕ ਮੰਚ, ਚੰਡੀਗੜ੍ਹ ਵੱਲੋਂ ਤ੍ਰੈ-ਭਾਸ਼ੀ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਗਮ 07 ਦਸੰਬਰ ਨੂੰ – ਪ੍ਰਿੰ. ਬਹਾਦਰ ਸਿੰਘ ਗੋਸਲ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਤ੍ਰੈ-ਭਾਸ਼ੀ ਸਾਹਿਤਕ ਮੰਚ, ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ, ਤ੍ਰੈ-ਭਾਸ਼ੀ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 07 ਦਸੰਬਰ ਨੂੰ ਬਾਅਦ ਦੁਪਹਿਰ 2.30 ਵਜੇ  ਸੈਣੀ ਭਵਨ, ਸੈਕਟਰ 24, ਚੰਡੀਗੜ੍ਹ (ਸਾਹਮਣੇ ਬੱਤਰਾ ਥੀਏਟਰ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ…

Read More

ਮਾਤਾ ਗੁਜਰੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਮਿਤੀ 07 ਦਸੰਬਰ ਨੂੰ – ਇੰਜ. ਜਸਪਾਲ ਸਿੰਘ ਦੇਸੂਵੀ

ਸ੍ਰੀ ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.), ਮੁਹਾਲ਼ੀ ਵੱਲੋਂ ਮੈਨੇਜਰ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ਼ ਮਾਤਾ ਗੁਜਰੀ, ਛੋਟੇ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਮਿਤੀ 07 ਦਸੰਬਰ, 2024 ਨੂੰ ਸਵੇਰੇ 10.00 ਵਜੇ ਕਾਨਫਰੰਸ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।…

Read More

ਲੋਕ ਹਿੱਤ ਮਿਸ਼ਨ  ਵੱਲੋਂ ਮਹਿਰੌਲੀ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ

ਚੰਡੀਗੜ੍ਹ  5 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿੱਤ ਮਿਸ਼ਨ ਦੇ ਧਾਰਮਿਕ ਵਿੰਗ ਵੱਲੋਂ ਸ਼ੁਰੂ ਕੀਤੀ ਵਿਰਸਾ ਸੰਭਾਲ ਮੁਹਿੰਮ ਤਹਿਤ ਪਿੰਡ ਮਹਿਰੌਲੀ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ।  ਇਸ ਦੌਰਾਨ 40 ਦੇ ਕਰੀਬ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ‘ਚ ਲੜਕਿਆਂ ਨੇ ਦਸਤਾਰਾਂ ਤੇ ਲੜਕੀਆਂ ਨੇ ਦੁਮਾਲੇ ਸਜਾਏ। ਇਸੇ ਤਰ੍ਹਾਂ ਸਿੱਖ ਇਤਿਹਾਸ ਬਾਰੇ ਜ਼ੁਬਾਨੀ ਸਵਾਲ-…

Read More

ਸਰਦਾਰ ਜਸਵੰਤ ਸਿੰਘ ਰੰਧਾਵਾ, ਉੱਘੇ ਮੁਲਾਜ਼ਮ ਆਗੂ ਤੇ ਸਮਾਜਸੇਵੀ ਜੀ ਦੀ 22ਵੀਂ ਬਰਸੀ ਮੌਕੇ ਨਿੱਘੀ ਸ਼ਰਧਾਂਜਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਵੱਲੋਂ ਸਰਦਾਰ ਜਸਵੰਤ ਸਿੰਘ ਰੰਧਾਵਾ, ਉੱਘੇ ਮੁਲਾਜ਼ਮ ਆਗੂ ਅਤੇ ਸਮਾਜਸੇਵੀ ਜੀ ਦੀ 22ਵੀਂ ਬਰਸੀ ਮੌਕੇ ਨਿੱਘੀ ਸ਼ਰਧਾਂਜਲੀ।

Read More

ਨਾਮਵਰ ਕਹਾਣੀਕਾਰ ਸਰੂਪ ਸਿਆਲਵੀ ਦੀ ਪੁਸਤਕ ‘ਵਰਗ (ਵਰਣ) ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ-ਨਿਰਭਰਤਾ’ ਬਾਰੇ ਸੰਵਾਦ 09 ਦਸੰਬਰ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸੁਰ ਸਾਂਝ ਕਲਾ ਮੰਚ (ਰਜਿ.) ਵੱਲੋੋਂ ਸਾਹਿਤਕ ਮੰਚ, ਖਰੜ ਦੇ ਸਹਿਯੋਗ ਨਾਲ਼ ਮਿਤੀ 09 ਦਸੰਬਰ, 2024 ਨੂੰ ਬਾਅਦ ਦੁਪਹਿਰ 2.30 ਵਜੇ ਪੰਜਾਬ ਕਲਾ ਭਵਨ, ਸੈਕਟਰ 16-ਬੀ ਚੰਡੀਗੜ੍ਹ ਵਿਖੇ ਨਾਮਵਰ ਕਹਾਣੀਕਾਰ ਸਰੂਪ ਸਿਆਲਵੀ ਦੀ ਪੁਸਤਕ ‘ਵਰਗ (ਵਰਣ) ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ-ਨਿਰਭਰਤਾ’ਬਾਰੇ ਸੰਵਾਦ ਰਚਾਇਆ ਜਾ ਰਿਹਾ ਹੈ। ਕਨਵੀਨਰ…

Read More

ਨਵੀਆਂ ਕਲਮਾਂ ਦੀ ਰਾਹ ਦਸੇਰੀ ਮਾਣਮੱਤੀ ਸ਼ਖ਼ਸੀਅਤ ਗੁਰਜੀਤ ਕੌਰ ਅਜਨਾਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸੰਸਾਰ ਵਿੱਚ ਕੁੱਝ ਵਿਰਲੇ ਹੀ ਮਨੁੱਖ ਹੁੰਦੇ ਹਨ, ਜੋ ਦੀਵੇ ਦੀ ਲੋਅ ਵਰਗੇ, ਕਿਸੇ ਸੰਘਣੇ ਰੁੱਖ ਵਰਗੇ ਹੁੰਦੇ ਹਨ, ਜਿਨ੍ਹਾਂ ਦੀ ਲੋਅ ਨਾਲ ਹੋਰ ਕਈ ਦੀਵੇ ਜਗਦੇ ਹਨ। ਅਜਿਹੀ ਹੀ ਇੱਕ ਸ਼ਖ਼ਸੀਅਤ ਗੁਰਜੀਤ ਕੌਰ ਅਜਨਾਲਾ ਹਨ। ਮਨਮੋਹਕ ਸੀਰਤ ਤੇ ਸੂਰਤ ਦੇ ਮਾਲਕ ਗੁਰਜੀਤ ਕੌਰ ਅਜਨਾਲਾ ਬੇਹੱਦ ਮਿਹਨਤੀ…

Read More

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ…

Read More

ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ…

Read More